ਤਲਵੰਡੀ ਸਾਬੋ,12 ਅਪ੍ਰੈਲ ( ਗੁਰਜੰਟ ਸਿੰਘ ਨਥੇਹਾ)-ਵਿਸਾਖੀ ਜੋੜ ਮੇਲਾ ਤਲਵੰਡੀ ਸਾਬੋ ਵਿਖੇ ਜਿੱਥੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੀਆਂ ਸਿਆਸੀ ਕਾਨਫਰੰਸਾਂ ਦੀ ਤਿਆਰੀ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ ਉੱਥੇ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਵਿਸਾਖੀ ਮੇਲੇ ਮੌਕੇ ਸਿਆਸੀ ਕਾਨਫਰੰਸ ਕਰਨ ਦੀ ਥਾਂ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕ ਸੇਵਾ ਕਰਨ ਦਾ ਵਧੀਆ ਉਪਰਾਲਾ ਕ�