Thursday, April 26, 2018

ਐੱਫ. ਐੱਸ. ਡੀ. ਸੀਨੀ. ਸੈਕੰ. ਸਕੂਲ ਜੋਧਪੁਰ ਪਾਖਰ ਦਾ ਨਤੀਜ਼ਾ ਰਿਹਾ ਸੌ ਫੀਸਦੀ

ਤਲਵੰਡੀ ਸਾਬੋ, 26 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਐੱਫ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਦਾ ਨਤੀਜ਼ਾ ਸੌ ਫੀਸਦੀ ਰਿਹਾ ਹੈ। ਬਾਰਵੀਂ ਜਮਾਤ ਦੇ ਕੁੱਲ 17 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿੱਚ ਸਾਰੇ ਹੀ ਵਿਦਿਆਰਥੀ ਪਹਿਲੇ ਦਰਜ਼ੇ ਨਾਲ ਪਾਸ ਹੋਏ ਹਨ ਜਦੋਂ ਕਿ ਹਰਮਨਦੀਪ ਸਿੰਘ ਨੇ 83.5% ਅੰਕਾਂ ਨਾਲ ਪਹਿ�

Read Full Story: http://www.punjabinfoline.com/story/29042