ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਭਾਰੀ ਜੋੜ ਮੇਲਾ ਭਰਿਆ ਜਿਸ ਦੌਰਾਨ ਲੱਖਾਂ ਸੰਗਤਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਅਸਥਾਨਾਂ \'ਤੇ ਨਤਮਸਤਕ ਹੋ ਕੇ ਗੁਰੂ ਦੀ ਆਸੀਸ ਪ੍ਰਾਪਤ ਕੀਤੀ ਅਤੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤੇ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਇਸ ਮਹਾਨ ਦਿਹਾੜੇ �