Wednesday, April 18, 2018

ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਕੀਤਾ ਹਾਈਵੇਅ ਜਾਮ, ਡੀ ਸੀ ਬਠਿੰਡਾ ਨੇ ਖੁਦ ਪਹੁੰਚ ਕੇ ਕਰਵਾਈ ਖਰੀਦ ਸ਼ੁਰੂ

ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਪਿਛਲੇ ੧੦ ਦਿਨਾਂ ਤੋਂ ਕਣਕ ਦੀ ਖਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਤਲਵੰਡੀ ਸਾਬੋ-ਬਠਿੰਡਾ ਹਾਈਵੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਜਾਮ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸ

Read Full Story: http://www.punjabinfoline.com/story/29011