Friday, April 6, 2018

ਸਰਕਾਰੀ ਸਕੂਲ ਕਾਤਰੋਂ ਦਾ ਨਤੀਜਾ ਰਿਹਾ ਸ਼ਾਨਦਾਰ

ਧੂਰੀ,5 ਅਪ੍ਰੈਲ (ਮਹੇਸ਼) ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਦਾ ਨਤੀਜਾ ਘੋਸ਼ਿਤ ਕੀਤਾ। ਜੋ ਕਿ ਬਹੁਤ ਸ਼ਾਨਦਾਰ ਰਿਹਾ ਇਸ ਸ਼ਾਨਦਾਰ ਨਤੀਜੇ ਲਈ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਵਧਾਈ ਦੇ ਪਾਤਰ ਹਨ। ਸਕੂਲ ਦੇ ਪਿ੍ਰੰਸੀਪਲ ਨਵਨੀਤ ਬਾਂਸਲ ਜੀ ਵੱਲੋਂ ਇਸ ਖੁਸੀ ਦੇ ਮੌਕੇ ਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਵਿਦਿਆਰਥੀਆ ਨੂੰ ਟਰਾਫ਼ੀਆਂ ਦੇ ਨਾਲ ਸਨਮਾਨਿਤ ਕੀਤਾ ਗਿਆ। ਗਿਆਰ�

Read Full Story: http://www.punjabinfoline.com/story/28942