Wednesday, April 25, 2018

ਡਾਕਟਰ ਦੀ ਅਣਗਹਿਲੀ ਨਾਲ ਮੌਤ ਦਾ ਸ਼ਿਕਾਰ ਹੋਈ ਸੀਤੋ ਦੇਵੀ ਦੀ ਲਾਸ਼ ਵਾਰਸਾਂ ਵੱਲੋਂ ਐੱਸ ਡੀ ਐੱਮ ਦਫਤਰ ਤਲਵੰਡੀ ਸਾਬੋ ਅੱਗੇ ਦਿੱਤੇ ਜਾ ਰਹੇ ਧਰਨੇ 'ਚੋਂ ਪੁਲਿਸ ਨੇ ਧੱਕੇ ਨਾਲ ਚੁੱਕੀ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀਤੀ ਰਾਤ ਤਲਵੰਡੀ ਸਾਬੋ ਦੀ 62 ਸਾਲਾ ਸੀਤੋ ਦੇਵੀ ਨਾਂ ਦੀ ਔਰਤ ਦੀ ਮੌਤ ਹੋ ਜਾਣ ਕਾਰਨ ਉਸਦੇ ਪਰਿਵਾਰ ਵਾਲਿਆਂ ਨੇ ਸਥਾਨਕ ਐੱਸ ਡੀ ਐੱਮ ਦਫਤਰ ਮੂਹਰੇ ਲਾਸ਼ ਰੱਖ ਕੇ ਧਰਨਾ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਖਬਰ ਲਿਖੇ ਜਾਣ ਤੱਕ ਧਰਨਾ ਜਿਉਂ ਦਾ ਤਿਉਂ ਲੱਗਿਆ ਹੋਇਆ ਹੈ ਅਤੇ ਪੁਲਿਸ ਪੀੜਿਤ ਪਰਿਵਾਰ ਨਾਲ ਕਥਿਤ ਧੱਕਾ ਕਰਕੇ ਮ੍ਰਿਤਕਾ ਦ�

Read Full Story: http://www.punjabinfoline.com/story/29039