Wednesday, April 25, 2018

ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕ ਸ. ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਇਹ ਦਿਨ ਇਸ ਸਾਲ \'ਮਲੇਰੀਆ ਨੂੰ ਮਾਰਨ ਲਈ ਤਿਆਰ ਰਹੋ\' ਥੀਮ ਤਹਿਤ ਮਨਾਇਆ ਜਾ

Read Full Story: http://www.punjabinfoline.com/story/29037