Thursday, April 26, 2018

ਸੰਤ ਭਿੰਡਰਾਂਵਾਲਿਆਂ ਬਾਰੇ ਗਲਤ ਸ਼ਬਦਾਵਲੀ ਵਰਤਣ ਵਾਲਿਆਂ ਤੇ ਕਾਰਵਾਈ ਕਰੇ ਸਰਕਾਰ-ਜਥੇਦਾਰ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 26 ਅਪ੍ਰੈਲ਼ (ਗੁਰਜੰਟ ਸਿੰਘ ਨਥੇਹਾ)- ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਸਿੱਖ ਕੌਮ ਦੀ ਮਹਾਨ ਧਾਰਮਿਕ ਸਖਸ਼ੀਅਤ ਹਨ ਜਿਨਾਂ ਨੇ ਕੌਮ ਦੀ ਅਣਖ ਇੱਜਤ ਲਈ ਸ਼ਹਾਦਤ ਦਿੱਤੀ ਤੇ ਉਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਹਾਨ ਸ਼ਹੀਦ ਕਰਾਰ ਦਿੱਤਾ ਹੋਇਆ ਹੈ। ਇਹਨਾਂ ਵਿਚਾਰਾਂ \'ਤੇ ਸਾਂਝ ਪਾਉਂਦਿਆਂ ਬੀਤੇ ਦਿਨੀਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਖਿਲਾਫ ਸ਼ੋਸਲ ਮੀ�

Read Full Story: http://www.punjabinfoline.com/story/29040