Wednesday, April 25, 2018

ਮੰਡੀਆਂ 'ਚੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਖ਼ਰੀਦੀ ਗਈ ਕਣਕ ਸਿੱਧੇ ਖਪਤ ਵਾਲੇ ਸੂਬਿਆਂ ਨੂੰ ਭੇਜਣ ਦੀ ਕੀਤੀ ਵਿਵਸਥਾ- ਮੰਤਰੀ ਭਾਰਤ ਭੂਸ਼ਣ ਆਸ਼ੂ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਰੁਲਣ ਨਹੀਂ ਦੇਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਸਮੱੱਸਿਆ ਨਹੀਂ ਆਉਣ ਦੇਵੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਦ

Read Full Story: http://www.punjabinfoline.com/story/29035