Friday, April 27, 2018

ਆਂਗਣਵਾੜੀ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮਜ਼ਦੂਰ ਦਿਵਸ ਮੌਕੇ ਕਾਲ਼ੀਆਂ ਝੰਡੀਆਂ ਲੈ ਕੇ ਕੀਤਾ ਜਾਵੇਗਾ ਰੋਸ ਮਾਰਚ

ਤਲਵੰਡੀ ਸਾਬੋ, 27 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਆਂਗਣਵਾੜੀ ਮੁਲਾਜਮਾਂ ਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਬਲਾਕ ਪ੍ਰਧਾਨ ਸਤਵੰਤ ਕੌਰ ਵੱਲੋਂ ਖੇਤਰ ਦੀਆਂ ਆਂਗਣਵਾੜੀ ਮੁਲਾਜਮਾਂ ਨੂੰ ਆਪਣੇ ਸਘੰਰਸ਼ ਨੂੰ ਹੋਰ ਤੇਜ਼ ਕਰਨ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸਤਵੰਤ ਕੌਰ ਨੇ ਵਰਕਰਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1 ਮਈ ਨੂੰ ਮਜਦੂਰ ਦਿਵਸ \'�

Read Full Story: http://www.punjabinfoline.com/story/29044