Wednesday, April 18, 2018

ਭੋਜੋਵਾਲੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ

ਧੂਰੀ,17 ਅਪ੍ਰੈਲ (ਮਹੇਸ਼) ਬਲਾਕ ਧੂਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੋਜੋਵਾਲੀ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ । ਜਿਸ ਵਿੱਚ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਸ. ਬਲਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਹੈਡ ਟੀਚਰ ਸ. ਬਹਾਦਰ ਸਿੰਘ 'ਵੜੈਚ' ਨੇ ਦੱਸਿਆ ਕਿ ਸਕੂਲ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਤੋਂ ਪਿੰਡ ਦੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਹੀ ਇ

Read Full Story: http://www.punjabinfoline.com/story/29006