Thursday, April 5, 2018

ਭਰਜਾਈ ਦਾ ਕਤਲ ਕਰਨ ਵਾਲੇ ਦਿਓਰ ਨੂੰ ਉਮਰ ਕੈਦ ਦੀ ਸਜ਼ਾ

ਸੰਗਰੂਰ, 4 ਅਪ੍ਰੈਲ (ਸਪਨਾ ਰਾਣੀ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਦਿਓਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 21 ਅਪ੍ਰੈਲ 2017 ਨੂੰ ਦਰਜ ਮਾਮਲੇ ਮੁਤਾਬਿਕ ਨਿਰਭੈ ਸਿੰਘ ਵਾਸੀ ਝਨੇੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਬੀਰਬਲ ਸਿੰਘ ਜੋ ਕੁਆਰਾ ਹੈ ਅਤੇ ਉਨ੍ਹਾਂ ਤੋਂ ਅਲੱਗ ਰਹਿ ਰਿਹਾ ਹੈ | ਸ਼ਾਮੀ

Read Full Story: http://www.punjabinfoline.com/story/28934