Sunday, April 22, 2018

ਆਸਿਫਾ ਮਾਮਲੇ ਨੂੰ ਹਰ ਜਾਗਦੀ ਜਮੀਰ ਵਾਲੇ ਮਨੁੱਖ ਨੂੰ ਝੰਜੋੜਿਆ- ਜੀਤਮਹਿੰਦਰ ਸਿੱਧੂ

ਤਲਵੰਡੀ ਸਾਬੋ, 21 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜੰਮੂ ਕਸ਼ਮੀਰ ਦੇ ਕਠੂਆ ਵਿੱਚ ਆਸਿਫਾ ਨਾਂ ਦੀ ਅੱਠ ਸਾਲਾ ਬੱਚੀ ਨਾਲ ਹੋਏ ਅਣਮਨੁੱਖੀ ਵਰਤਾਅ ਉਪਰੰਤ ਉਸਦੀ ਮੌਤ ਨੇ ਸਮੁੱਚੇ ਦੇਸ਼ ਨੂੰ ਝੰਜੋੜ ਦਿੱਤਾ ਹੈ। ਜਿੱਥੇ ਆਮ ਲੋਕਾਂ ਨੇ ਇਸਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਹੈ ਉੱਥੇ ਸਿਆਸੀ ਆਗੂਆਂ ਨੇ ਵੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ �

Read Full Story: http://www.punjabinfoline.com/story/29024