Sunday, April 22, 2018

ਪੱਤਰਕਾਰ ਰਣਜੀਤ ਰਾਜੂ ਦੀ ਦੂਰ ਸੰਚਾਰ ਵਿਭਾਗ ਦੇ ਐਡਵਾਇਜਰੀ ਕਮੇਟੀ ਮੈਂਬਰ ਵਜੋਂ ਹੋਈ ਚੋਣ

ਤਲਵੰਡੀ ਸਾਬੋ, 22 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੇ ਪ੍ਰਧਾਨ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਰਾਜੂ ਦੀ ਭਾਰਤ ਸਰਕਾਰ ਦੇ ਡਿਪਾਰਟਮੈਂਟ ਆੱਫ ਟੈਲੀਕਮਿਊਨੀਕੇਸ਼ਨਜ਼ ਵਿਭਾਗ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਟੈਲੀਫੋਨ ਐਡਵਾਇਜਰੀ ਕਮੇਟੀ ਦੇ ਮੈਂਬਰ ਵਜੋਂ ਚੋਣ ਕੀਤੀ ਗਈ ਹੈ ਜਿਸ ਦੇ ਤਹਿਤ ਸ. ਰਾਜੂ ਨੂੰ ਇਲਾਕੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿ�

Read Full Story: http://www.punjabinfoline.com/story/29025