Saturday, April 21, 2018

ਸਾਹਿਤ ਜਾਗਰਿਤੀ ਸਭਾ ਦੀ ਮਾਸਿਕ ਮਿਲਣੀ ਦੌਰਾਨ ਹੋਇਆ ਭਰਵਾਂ ਕਵੀ ਦਰਬਾਰ

ਰਾਮਾਂ ਮੰਡੀ 21 ਅਪ੍ਰੈਲ(ਬੁੱਟਰ)ਸਾਹਿਤਕ ਖੇਤਰ ਵਿੱਚ ਸਰਗਰਮ ਸਾਹਿਤ ਜਾਗਰਿਤੀ ਸਭਾ ਬਠਿੰਡਾ ਵੱਲੋਂ ਅਮਰਜੀਤ ਜੀਤ ਦੀ ਪ੍ਰਧਾਨਗੀ \'ਚ ਮਾਸਿਕ ਇਕੱਤਰਤਾ ਦੌਰਾਨ ਭਰਵਾਂ ਕਵੀ ਦਰਬਾਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ।ਸਭਾ ਦੇ ਜਨਰਲ ਸਕੱਤਰ ਤਰਸੇਮ ਬਸ਼ਰ ਨੇ ਹਾਜ਼ਰ ਅਦੀਬਾਂ ਦਾ ਭਾਵਪੂਰਤ ਸ਼ਬਦਾਂ ਨਾਲ਼ ਸਵਾਗਤ ਕੀਤਾ।ਇਸ ਉਪਰੰਤ ਹਾਜ਼ਰ ਲੇਖਕਾਂ ਨੇ ਬੇਟੀ ਅਸੀਫ਼ਾ ਨਾਲ਼ ਹੋਏ ਗ਼ੈਰ ਮਨੁੱ�

Read Full Story: http://www.punjabinfoline.com/story/29022