Wednesday, April 25, 2018

ਸਿੱਖਾਂ ਦੀ ਸ਼ਾਨ ਦਸਤਾਰ 'ਤੇ ਸੁਆਲੀਆ ਚਿੰਨ੍ ਲਗਾਉਣਾ ਬਹੁਤ ਹੀ ਮੰਦਭਾਗਾ- ਗਿਆਨੀ ਰਾਜਪਾਲ ਸਿੰਘ ਖਾਲਸਾ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਇਸ ਮੁਲਕ ਦੀ ਅਜ਼ਾਦੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਸਮੇਤ ਪੂਰੇ ਵਿਸ਼ਵ ਭਰ ਵਿੱਚ ਦਸਤਾਰ ਸਜਾ ਕੇ ਹਰ ਖੇਤਰ ਵਿੱਚ ਆਪਣੀ ਸਰਦਾਰੀ ਦੀ ਧਾਂਕ ਜਮਾਉਣ ਵਾਲੀ ਕੌਮ ਦੀ ਦਸਤਾਰ \'ਤੇ ਕਿੰਤੂ, ਸਿੱਖ ਪਛਾਣ \'ਤੇ ਸੁਆਲੀਆ ਨਿਸ਼ਾਨ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਪੰਥਕ ਦਲ ਦੇ ਧਾਰਮਿਕ ਵਿੰਗ ਦੇ ਆਗੂ ਗ�

Read Full Story: http://www.punjabinfoline.com/story/29036