Monday, April 23, 2018

ਬਲਾਤਕਾਰ ਦਾ ਸ਼ਿਕਾਰ ਹੋਈ ਆਸਿਫ਼ਾ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 23 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)-ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਜਿਲ੍ਹਾ ਕਠੂਆ ਵਿੱਚ ਬਲਾਤਕਾਰ ਦਾ ਸ਼ਿਕਾਰ ਅਤੇ ਕਤਲ ਕੀਤੀ ਗਈ ਆਸਿਫ਼ਾ ਦੇ ਕਾਤਿਲਾਂ ਨੂੰ ਸਖਤ ਤੋਂ ਸਖਤ ਸਜਾਵਾਂ ਦਿਵਾਉਣ ਦੇ ਮਕਸਦ ਨਾਲ ਦੇਸ਼ ਭਰ ਵਿੱਚ ਕੱਢੇ ਜਾ ਰਹੇ ਰੋਸ ਮੁਜ਼ਾਰਿਆਂ ਦੀ ਅਵਾਜ਼ ਹੁਣ ਪਿੰਡਾਂ ਦੇ ਲੋਕਾਂ ਤੱਕ ਵੀ ਪਹੁੰਚ ਗਈ ਹੈ ਜਿਸਦੇ ਚਲਦਿਆਂ ਅੱਜਵ ਖੇਤਰ ਦੇ ਪਿੰਡ ਲਹਿਰੀ ਵਿਖੇ ਪਿੰਡ ਵਾਸ�

Read Full Story: http://www.punjabinfoline.com/story/29029