Sunday, April 8, 2018

ਐੱਸ. ਸੀ/ਐੱਸ.ਟੀ ਵਰਗ ਦੇ ਵਿਦਿਆਰਥੀਆਂ ਨੂੰ ਸਕਾੱਲਰਸ਼ਿਪ ਰਾਸ਼ੀ ਜਾਰੀ ਨਾ ਹੋਣ ਕਾਰਨ ਸਾੜੇ ਜਾਣਗੇ ਪੁਤਲੇ-ਖੁਸ਼ਦੀਪ ਗਿੱਲ

ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕੇਂਦਰ ਦੀ ਮੋਦੀ ਸਰਕਾਰ ਨੇ ਐੱਸ. ਸੀ./ ਐੱਸ. ਟੀ ਵਰਗ ਦੇ ਵਿਦਿਆਰਥੀਆਂ ਲਈ ਬਣੀ ਪੋਸਟ ਮੈਟ੍ਰਿਕ ਸਕਾੱਲਰਸ਼ਿਪ ਸਕੀਮ ਦੇ ਤਹਿਤ ਦਿੱਤੀ ਜਾਣ ਵਾਲੀ ਰਾਸ਼ੀ ਅਜੇ ਤੱਕ ਜਾਰੀ ਨਾ ਕਰਕੇ ਇਹ ਦੱਸ ਦਿੱਤਾ ਹੈ ਕਿ ਕੇਂਦਰ ਸਰਕਾਰ ਗ਼ਰੀਬ ਵਰਗ ਦੇ ਵਿਦਿਆਰਥੀਆਂ ਦੇ ਕਿੰਨਾ ਕੁ ਸਾਥ ਦਿੰਦੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਖੁਸ਼ਦੀਪ ਗਿੱਲ ਚੇਅਰਮੈਨ ਸੋ�

Read Full Story: http://www.punjabinfoline.com/story/28960