Tuesday, April 24, 2018

ਮਾਲਵਾ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ਼ ਸਕੂਲੀ ਬੱਚਿਆਂ ਵੱਲੋਂ ਵਿਸ਼ਵ ਧਰਤ ਦਿਵਸ ਮਨਾਇਆ ਗਿਆ

ਰਾਮਾਂ ਮੰਡੀ,24 ਅਪ੍ਰੈਲ (ਬੁੱਟਰ) ਸਮਾਜ ਸੇਵਾ ਦੇ ਹਰੇਕ ਖੇਤਰ \'ਚ ਮੋਹਰੀ ਭੂਮਿਕਾ ਅਦਾ ਕਰਨ ਵਾਲ਼ੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਗੁਰਮੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ \'ਚ ਵਿਸ਼ਵ ਧਰਤ ਦਿਵਸ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਬੱਚਿਆਂ ਨੇ ਧਰਤੀ ਦੀ ਹੋਂਦ,ਮਹੱਤਤਾ ਅਤੇ ਸ

Read Full Story: http://www.punjabinfoline.com/story/29034