ਧੂਰੀ,6 ਮਾਰਚ (ਮਹੇਸ਼) ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਪਿ੍ਰੰਸੀਪਲ ਡਾ.ਸਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੁਆਰਾ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ। ਮੰਚ ਸੰਚਾਲਨ ਕਰਦਿਆਂ ਪ੍ਰੋ ਜਸਪ੍ਰੀਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਆਏ ਕਾਲਜ ਪਿ੍ਰੰਸੀਪਲ ਨੂੰ ਜੀ ਆਇਆ ਨੂੰ ਆਖਿਆ। ਕਾਲਜ ਪਿ੍ਰੰਸੀਪਲ ਨੇ ਖੇਤੀਬਾੜੀ ਵਿਭਾਗ ਨੂੰ ਵਧਾਈ ਦਿੰਦਿਆਂ ਇਸ ਕੰਮ ਦੀ ਸ਼ਲਾਘਾ ਕੀਤੀ ਤੇ �