Wednesday, April 4, 2018

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਰਕਾਰੀ ਕੈਟਲ ਪੌਂਡ ਝਨੇੜੀ ਦਾ ਜਾਇਜ਼ਾ

ਗੁਰਵਿੰਦਰ ਰੋਮੀ ਭਵਾਨੀਗੜ \r\nਭਵਾਨੀਗੜ੍ਹ 4 ਅਪ੍ਰੈਲ-ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਨੂੰ ਬੇਸਹਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਕੇ ਠੋਸ ਕਦਮ ਪੁਟੇ ਜਾਣਗੇ! ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਅੱਜ ਨੇੜਲੇ ਪਿੰਡ ਝਨੇੜੀ ਵਿਖੇ ਬਣੀ ਸਰਕਾਰੀ ਕੈਟਲ ਪੌਂਡ ਦਾ ਦੌਰਾ ਕਰਕੇ ਬੇਸਹਾਰਾ ਪਸ਼ੂਆਂ ਨੂੰ ਮੁਹੱਈਆ

Read Full Story: http://www.punjabinfoline.com/story/28932