Tuesday, April 10, 2018

ਸਨਮਾਨ ਸਮਾਰੋਹ ਅਤੇ ਕਵੀ ਦਰਬਾਰ

ਧੂਰੀ,9 ਅਪ੍ਰੈਲ (ਮਹੇਸ਼) ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਟਰੱਸਟ ਦੀ ਸਰਪ੍ਰਸਤੀ ਹੇਠ ਪੰਜਾਬੀ ਸਾਹਿਤ ਸਭਾ ਰਜਿ. ਧੂਰੀ ਵੱਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 8 ਅਪ੍ਰੈਲ ਦਿਨ ਐਤਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਡਾ. ਐਸ. ਤਰਸੇਮ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿੱਚ ਮੁੱਖ ਮਹਿਮਾਨ ਮਿੱਤਰ ਸੈਨ ਮੀਤ, ਵਿਸ਼ੇਸ਼ ਮਹਿਮਾਨ ਕੇ.ਐਲ. ਗਰਗ ਅਤੇ ਸ਼੍ਰੀਮਤੀ ਵੀਨਾ ਭੱਲ

Read Full Story: http://www.punjabinfoline.com/story/28967