Thursday, April 19, 2018

ਨਸ਼ੇ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਡਾਕਟਰ ਦਾ ਮੈਡੀਕਲ ਐਸੋਸੀਏਸ਼ਨ ਨਾਲ ਕੋਈ ਸਬੰਧ ਨਹੀਂ- ਡਾ. ਘਈ

ਤਲਵੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੁਲਿਸ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਡਾਕਟਰ ਕਹਿਣਾ ਗ਼ਲਤ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਜਾਰੀ ਇੱਕ ਪ੍ਰੈੱਸ ਬਿਆਨ \'ਚ ਕਿਹਾ। ਉਹਨਾਂ ਉਕਤ ਕਹੀ ਗੱਲ ਨੂੰ ਸਪਸ਼ਟ ਕਰਦਿਆਂ ਕਿਹਾ ਕਿ ਰਾਮਾਂ ਮੰਂਡੀ ਤੋਂ ਇੱਕ ਵਿਅਕਤੀ ਦਰਸ਼ਨ ਸਿੰਘ ਪੁੱਤਰ �

Read Full Story: http://www.punjabinfoline.com/story/29014