Tuesday, April 24, 2018

ਸਰਕਾਰੀ ਸਕੂਲ ਰਾਜਗੜ੍ਹ ਕੁੱਬੇ ਦੀ ਰਮਨਦੀਪ ਕੌਰ ਨੇ ਬਾਰਵੀਂ 'ਚੋਂ ਮਾਰੀ ਬਾਜ਼ੀ

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਗੜ੍ਹ ਕੁੱਬੇ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਦਾ ਨਤੀਜਾ ਐਲਾਨਿਆ ਗਿਆ ਜੋ ਕਿ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਵਿੱਚ ਚੱਲ ਰਹੇ ਕਾਮਰਸ, ਸਾਇੰਸ ਅਤੇ ਆਰਟਸ ਕੋਰਸ ਦਾ ਨਤੀਜਾ 100% ਰਿਹਾ ਅਤੇ ਰਮਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ 367/450 (87.55%) ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। \r\nਸ�

Read Full Story: http://www.punjabinfoline.com/story/29033