Sunday, April 8, 2018

ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਵਿਧਾਇਕ ਗੋਲਡੀ ਖਗੂੰੜਾ ਨੂੰ ਮੰਗ ਪੱਤਰ ਦਿੱਤਾ

ਧੂਰੀ,7 ਅਪ੍ਰੈਲ (ਮਹੇਸ਼) ਸੇਵਾ ਕੇਂਦਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਆਪਣੀਆਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾਵਾਂ ਜਾਰੀ ਰੱਖਣ ਦੇ ਲਈ ਇੱਕ ਮੰਗ ਪੱਤਰ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖਗੂੜਾ ਨੂੰ ਦਿੱਤਾ। ਇਸ ਸਮੇਂ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਧੂਰੀ ਤਹਿਸੀਲ ਅੰਦਰ 24 ਸੇਵਾ ਕੇਂਦਰਾਂ ਵਿਚ ਕੰਮ ਕਰਦੇ 75 ਕਰਮਚਾਰੀਆ�

Read Full Story: http://www.punjabinfoline.com/story/28956