Tuesday, April 24, 2018

ਗੁਰੂ ਕਾਸ਼ੀ ਸਕੂਲ ਮਲਕਾਣਾ ਵਿਖੇ ਵਾਤਾਵਰਨ ਦੀ ਸੰਭਾਲ ਸਬੰਧੀ ਪੌਦੇ ਲਾ ਕੇ ਮਨਾਇਆ ਬੱਚੇ ਦਾ ਜਨਮ

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਲਕਾਣਾ ਵਿਖੇ ਪਿਛਲੇ ਸਾਲਾਂ ਤੋਂ ਚੱਲ ਰਹੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਾਤਾਵਰਨ ਦੀ ਸੰਭਾਲ ਸਬੰਧੀ ਬੱਚਿਆਂ ਦੇ ਜਨਮ ਦਿਨ ਪੌਦੇ ਲਾ ਕੇ ਮਨਾਉਣ ਦੀ ਇੱਕ ਵੱਖਰੀ ਪਿਰਤ ਪਾਈ ਜਾ ਰਹੀ ਹੈ।\r\nਸਕੂਲ ਪ੍ਰਿੰਸੀਪਲ ਸ. ਜਗਜੀਵਨ ਸਿੰਘ ਸਿੱਧੂ ਨੇ ਦੱਸਿਆ ਕਿ ਉਹਨਾਂ ਦੇ ਸਟਾਫ ਅਤੇ ਬੱਚਿਆਂ ਨੇ ਦਿਨ ਪ੍ਰਤੀ ਦਿਨ ਦੂਸ਼ਿਤ ਹੋ ਰਹੇ

Read Full Story: http://www.punjabinfoline.com/story/29031