Tuesday, April 10, 2018

ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਊਲੰਘਣਾਂ ਕਰਨ ਵਾਲਿਆਂ ਦੇ ਕੱਟੇ ਚਲਾਨ

ਧੂਰੀ 9 ਅਪ੍ਰੈਲ (ਮਹੇਸ਼)- ਜਿਲਾਂ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸਾਂ ਨਿਰਦੇਸ਼ਾਂ ਅਤੇ ਡੀ ਐੱਸ ਪੀ ਅਕਾਸਦੀਪ ਸਿੰਘ ਔਲਖ ਅਤੇ ਐੱਸ ਐੱਚ ਓ ਸਿਟੀ ਰਾਜੇਸ਼ ਸਨੇਹੀ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਧੂਰੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਊਲਘੰਣਾਂ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਕੱਕੜਵਾਲ ਚੌਂਕ ਵਿਖੇ ਟ੍ਰੈਫਿਕ ਕਮ ਪੀ.ਸੀ.ਆਰ ਇੰਚਾਰਜ ਪਵਨ ਕੁਮਾਰ ਸ਼ਰਮਾ ਵੱਲੋਂ ਨਾਕ

Read Full Story: http://www.punjabinfoline.com/story/28966