Friday, April 20, 2018

ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਵਿੱਚ ਭਰਤੀ ਲਈ ਸਿਖਲਾਈ ਕੈਂਪ ਸ਼ੁਰੂ

ਰਾਜਪੁਰਾ (ਰਾਜੇਸ਼ ਡਾਹਰਾ)20 ਅਪਰੈਲ\r\n\r\n ਸੀ ਪਾਈਟ ਕੈਂਪ ਨਾਭਾ ਦੇ ਕੈਂਪ ਕਮਾਂਡੈਂਟ ਕਰਨਲ (ਸੇਵਾ ਮੁਕਤ) ਫਤਹਿ ਸਿੰਘ ਵਿਰਕ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਯੁਵਕਾਂ ਲਈ ਫੌਜ ਦੀ ਭਰਤੀ ਰੈਲੀ 1 ਅਗਸਤ ਤੋਂ 11 ਅਗਸਤ 2018 ਤੱਕ ਪਟਿਆਲਾ ਵਿਖੇ ਹੋ ਰਹੀ ਹੈ। ਉਹਨਾਂ ਦੱਸਿਆ ਕਿ ਸੀ-ਪਾਈਟ ਕੈਂਪ ਨਾਭਾ ਜੋ ਕਿ ਪੰਜਾਬ ਸਰਕਾਰ ਦਾ ਅਦਾਰਾ ਹੈ ਜਿਸ ਵਿੱਚ ਪਟਿਆਲਾ, ਸੰਗਰੂਰ ਅਤੇ ਬਰ

Read Full Story: http://www.punjabinfoline.com/story/29020