Friday, April 20, 2018

ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਰਾਜਪੁਰਾ (ਰਾਜੇਸ਼ ਡਾਹਰਾ)20 ਅਪਰੈਲ\r\n\r\n ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ \'ਤੇ ਪੂਰਨ ਤੌਰ \'ਤੇ ਪਾਬੰਦੀ ਲਗਾਈ ਹੈ।\r\n ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ�

Read Full Story: http://www.punjabinfoline.com/story/29017