Monday, April 23, 2018

ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਖੁਸ਼ਬਾਜ਼ ਜ਼ਟਾਣਾ ਦੀ ਹੋਈ ਡਾ. ਸੁਰਿੰਦਰ ਸਿੰਘ ਗਿੱਲ ਨਾਲ ਵਿਸ਼ੇਸ਼ ਮੁਲਾਕਾਤ

ਤਲਵੰਡੀ ਸਾਬੋ, 23 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਡਾਇਰੈਕਟਰ ਸਿੱਖਸ ਆਫ ਅਮਰੀਕਾ ਡਾ. ਸੁਰਿੰਦਰ ਸਿੰਘ ਗਿੱਲ ਜੋ ਕਿ ਇਨੀਂ ਦਿਨੀਂ ਪੰਜਾਬ ਦੀ ਫੇਰੀ \'ਤੇ ਆਏ ਹੋਏ ਹਨ, ਨਾਲ ਤਲਵੰਡੀ ਸਾਬੋ ਦੇ ਕਾਂਗਰਸੀ ਹਲਕਾ ਸੇਵਾਦਾਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਸ. ਖੁਸ਼ਬਾਜ਼ ਸਿੰਘ ਜਟਾਣਾ ਨੇ ਵਿਸ਼ੇਸ਼ ਤੌਰ \'ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸ. ਜਟਾਣਾ ਨੇ ਜਿੱਥੇ ਉਹਨਾਂ ਪੰਜਾਬ ਦੀ

Read Full Story: http://www.punjabinfoline.com/story/29028