Sunday, April 22, 2018

ਮਾਲਵਾ ਵੈੱਲਫੇਅਰ ਕਲੱਬ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਮੰਗ ਪੱਤਰ

ਰਾਮਾਂ ਮੰਡੀ,22 ਅਪ੍ਰੈਲ (ਬੁੱਟਰ) ਪੰਜਾਬ ਦੀ ਕਿਸਾਨੀ ਦੀ ਦਸ਼ਾ ਤੇ ਦਿਸ਼ਾ ਨਿਖਾਰਨ ਅਤੇ ਸੁਧਾਰਨ ਲਈ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਦੀ ਅਗਵਾਈ \'ਚ ਪਿਛਲੇ ਦਿਨੀ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਗੁਰਦਿੱਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਨਰਮੇ ਦੇ ਨਕਲੀ ਬੀਜਾਂ ਦੀ ਰੋਕਥਾਮ ਬਾਰੇ ਅਤੇ ਖੇਤੀਬਾੜੀ ਜਾਗਰੂਕਤਾ ਬਾਰੇ ਉਚੇਚੇ ਤੌਰ \'ਤੇ ਜ਼ਿਕਰ ਕੀਤਾ ਗਿਆ।ਮੁੱਖ ਖੇਤੀਬਾੜੀ ਅਫ਼ਸ�

Read Full Story: http://www.punjabinfoline.com/story/29023