ਰਾਜਪੁਰਾ (ਰਾਜੇਸ਼ ਡਾਹਰਾ)\r\n\r\nਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਬਲਿਕ ਵੱਲੋਂ ਦੋ-ਪਹੀਆ ਵਾਹਨਾਂ, ਕਾਰਾਂ ਅਤੇ ਹੋਰ ਗੱਡੀਆਂ ਨੂੰ ਚਲਾਉਣ ਸਮੇਂ ਆਪਣਾ ਮੂੰਹ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ \'ਤੇ ਪੂਰਨ ਪਾਬੰਦੀ ਲਗਾਈ ਹੈ।\r\nਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਬਲਿਕ ਵੱਲੋਂ ਮੋਟਰ ਸਾਈਕਲ, ਕਾ