Saturday, April 14, 2018

ਮੋਦੀ ਸਰਕਾਰ ਜਲਦੀ ਲਾਗੂ ਕਰੇਗੀ ਸਵਾਮੀਨਾਥਨ ਦੀ ਰਿਪੋਰਟ- ਸੁਖਬੀਰ ਬਾਦਲ

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਦੇਣ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤੇ ਜਾਣ ਦਾ ਅਮਲ ਤੇਜ਼ ਹੋ ਚੁੱਕਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਜਲਦੀ ਇਸ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਵਿਸਾਖ�

Read Full Story: http://www.punjabinfoline.com/story/28994