Thursday, May 31, 2018

ਹਰਦੇਵ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ

ਧੂਰੀ, 31 ਮਈ (ਮਹੇਸ਼ ਜਿੰਦਲ) ਉਦਯੋਗਪਤੀ ਸ: ਗੁਰਬਖਸ਼ ਸਿੰਘ ਗੁੱਡੂ ਸਾਬਕਾ ਜਿਲਾ ਪ੍ਰਧਾਨ ਕਾਂਗਰਸ ਕਮੇਟੀ ਅਤੇ ਸ: ਗੁਰਤੇਜ ਸਿੰਘ ਤੇਜੀ ਦੇ ਸਤਿਕਾਰਯੋਗ ਪਿਤਾ ਸ: ਹਰਦੇਵ ਸਿੰਘ ਜੀ ਨਮਿੱਤ ਸਰਧਾਂਜਲੀ ਸਮਾਗਮ ਸਥਾਨਕ ਸ੍ਰੀ ਸਨਾਤਨ ਧਰਮ ਸਭਾ ਆਸ਼ਰਮ ਵਿਖੇ ਸੰਪੰਨ ਹੋਇਆ। ਇਸ ਮੌਕੇ 'ਤੇ ਜਿੱਥੇ ਵੱਖ ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵੱਲੋਂ ਸ: ਹਰਦੇਵ ਸਿੰਘ ਜੀ ਨੂੰ ਸ਼ਰਧ�

Read Full Story: http://www.punjabinfoline.com/story/29135

ਹਰੀ ਸਿੰਘ ਨੇ ਵਧੀਆਂ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਧੂਰੀ 31 ਮਈ (ਮਹੇਸ਼ ਜਿੰਦਲ ) ਧੂਰੀ ਹਲਕੇ ਤ ਸ੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ ਹਰੀ ਸਿੰਘ ਵੱਲੋ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਢਢਗਲ ਖੇੜੀ ਦੇ 10 ਅਤੇ 12 ਕਲਾਸ ਵਿੱਚ' ਵਧੀਆਂ ਪੂਜੀਸਨਾਂ ਹਾਸਲ ਕਰਨ ਵਾਲੇ ਵੀਦੀਆਰਥੀਆਂ ਦਾ ਟਰਾਫੀਆਂ ਨਾਲ ਵਿਸੇਸ ਸਨਮਾਨ ਕੀਤਾ ਗਿਆ । ਇਸ ਮ'ਕੇ ਸ ਹਰੀ ਸਿੰਘ ਨੇ ਵਧੀਆਂ ਅੰਕ ਲੈਣ ਵਾਲੇ ਵੀਦੀਆਰਥੀਆਂ ਨੂੰ ਜਿੱਥੇ ਮੂਬਾਰਕਾ ਦਿੱਤੀਆਂ ਉਥੇ ਹੀ ਫੂਟਵਾ�

Read Full Story: http://www.punjabinfoline.com/story/29134

ਛੋਟਾ ਸਿੰਘ ਵੱਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਧੂਰੀ, 30 ਮਈ (ਮਹੇਸ਼ ਜਿੰਦਲ)- ਨੇੜਲੇ ਪਿੰਡ ਭੁੱਲਰਹੇੜੀ ਦੇ ਪੰਚਾਇਤ ਮੈਂਬਰ ਛੋਟਾ ਸਿੰਘ ਪੁੱਤਰ ਤਿੱਤਰ ਸਿੰਘ ਵੱਲੋਂ ਆਪਣੇ ਪਿੰਡ ਭੁੱਲਰਹੇੜੀ ਤੋਂ ਪਿੰਡ ਮੀਰਹੇੜੀ ਨੂੰ ਜਾਣ ਵਾਲੇ ਕੱਚੇ ਪਹੇ 'ਤੇ ਪੱਕੇ ਨਿਸ਼ਾਨ ਲਾਉਣ ਅਤੇ ਭਰਤ ਪਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਬੀ.ਡੀ.ਪੀ.ਓ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚਾਇਤ ਮੈਂਬਰ ਛੋਟਾ ਸਿੰਘ

Read Full Story: http://www.punjabinfoline.com/story/29133

ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਹੇਠ ਪੰਜ ਵਿਅਕਤੀਆਂ ’ਤੇ ਮੁਕੱਦਮਾ ਦਰਜ਼

ਧੂਰੀ,31 ਮਈ (ਮਹੇਸ਼) - ਥਾਣਾ ਸਦਰ ਧੂਰੀ ਵਿਖੇ ਜਾਨਲੇਵਾ ਕਰਨ ਦੇ ਦੋਸ਼ਾਂ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਇਸ ਸਬੰਧੀ ਧਰਮਜੀਤ ਸਿੰਘ ਵਾਸੀ ਘਨੌਰੀ ਦੇ ਬਿਆਨਾਂ ਦੇ ਆਧਾਰ 'ਤੇ ਦਰਜ਼ ਕੀਤੇ ਮੁਕੱਦਮੇ ਅਨੁਸਾਰ ਸੋਮਵਾਰ ਦੀ ਰਾਤ ਕਰੀਬ 8.30 ਵਜੇ ਉਹ ਆਪਣੇ ਚਾਚਾ ਮਹੰਤ ਨਿਹਾਲ ਦਾਸ ਅਤੇ ਛੋਟੇ ਭਰਾ ਕਰਮਜੀਤ ਸਿੰਘ ਨਾਲ ਚਾਚਾ ਮਹੰਤ ਨਿਹਾਲ ਦਾਸ ਦੇ ਖੇਤਾਂ 'ਚ ਗੇੜਾ ਮਾਰਨ ਜਾ

Read Full Story: http://www.punjabinfoline.com/story/29132

ਵਿਧਾਇਕ ਦਲਵੀਰ ਗੋਲਡੀ ਨੇ ਧੂਰੀ ਹਲਕੇ ਦੇ 571 ਕਿਸਾਨਾਂ ਨੂੰ 2.51 ਕਰੋੜ ਦੀ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ

ਧੂਰੀ, 31 ਮਈ (ਮਹੇਸ਼) ਪੰਜਾਬ ਸਰਕਾਰ ਵੱਲੋਂ ਛੋਟੇ ਕਿਸਾਨਾਂ ਦੇ ਕਰਜਾ ਮੁਆਫ ਦੇ ਕੀਤੇ ਗਏ ਐਲਾਨ ਦੇ ਅਮਲ ਹੁੰਦਿਆਂ ਅੱਜ ਸਥਾਨਕ ਮਹੇਸ਼ ਬਿਰਧ ਆਸ਼ਰਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਅੱਜ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਪਹਿਲਾਂ ਧੂਰੀ ਹਲਕੇ ਦੇ 4498 ਕਿਸਾਨਾਂ ਨੂੰ 16.75 ਕਰੋੜ ਅਤੇ ਹੁਣ ਦੂਸਰੇ ਗੇੜ ਵਿੱਚ 571 ਕਿਸਾਨਾਂ ਨੂੰ 2.51 ਕਰੋੜ ਰੁਪੈ ਦੀ ਰਾਹਤ ਦਿੱਤੀ ਗਈ ਹੈ।\r\n ਆਪਣੇ ਸੰਬੋ�

Read Full Story: http://www.punjabinfoline.com/story/29131

Wednesday, May 30, 2018

ਯੂਨੀਵਰਸਲ ਸਕੂਲ ਦੀ ਅਕਾਸ਼ਦੀਪ ਕੌਰ ਨੇ 94.5% ਅੰਕ ਲੈ ਕੇ ਕੀਤੀ ਪਹਿਲੀ ਪੁਜੀਸ਼ਨ ਹਾਸਿਲ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸੀ. ਬੀ. ਐੱਸ. ਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੱਲਾਂ ਮਾਰੀਆਂ ਹਨ। ਇਸੇ ਲੜੀ ਤਹਿਤ ਨੇੜਲੇ ਪਿੰਡ ਜਗਾ ਰਾਮ ਤੀਰਥ ਦੀ ਬੱਚੀ ਅਕਾਸ਼ਦੀਪ ਕੌਰ ਨੇ ਉਕਤ ਪ੍ਰੀਖਿਆ ਵਿੱਚੋਂ 94.5% ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ। ਤਲਵੰਡੀ ਸਾਬੋ ਦੇ ਯੂਨੀਵਰਸਲ ਪਬਲਿਕ ਸਕੂਲ ਦੀ ਵਿਦਿਆ

Read Full Story: http://www.punjabinfoline.com/story/29130

ਉਡਾਣ ਐਜੂਕੇਸ਼ਨਲ ਸੋਸਾਇਟੀ ਤਲਵੰਡੀ ਸਾਬੋ ਵੱਲੋਂ ਦਸਵੀ ਅਤੇ ਬਾਰਵੀਂ ਦੇ ਮੈਰਿਟ ਪ੍ਰਾਪਤ ਵਿਦਿਆਰਥੀਆਂ ਦਾ ਕੀਤਾ ਸਨਮਾਨ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)-ਤਲਵੰਡੀ ਸਾਬੋ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਸਥਾਪਿਤ ਕੀਤੀ ਗਈ ਉਡਾਣ ਐਜੂਕੇਸ਼ਨਲ ਸੁਸਾਇਟੀ ਵੱਲੋਂ ਦਸਵੀ ਅਤੇ ਬਾਰਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਨਮਾਨ ਕੀਤਾ ਗਿਆ ਜਿਸ ਵਿੱਚ ਸੰਸਥਾ ਦੇ ਡਾ. ਬੂਟਾ ਸਿੰਘ ਡੀਨ ਮਹਾਰਾਜਾ ਰਣਜੀਤ ਸਿੰਘ ਟੈਕਨ�

Read Full Story: http://www.punjabinfoline.com/story/29129

ਗੁਟਕਾ ਸਾਹਿਬ ਬੇਅਦਬੀ ਕੇਸ ਨੂੰ ਲੈ ਕੇ ਤਿੰਨ ਸਾਲਾਂ ਬਾਅਦ ਜਾਂਚ ਕਮਿਸ਼ਨ ਵੱਲੋਂ ਕੇਸ ਸਬੰਧੀ ਕੀਤੀ ਪੁੱਛ ਪੜਤਾਲ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਤਿੰਨ ਸਾਲ ਪਹਿਲਾਂ 2015 ਦੀ ਦੀਵਾਲੇ ਵਾਲੇ ਦਿਨ ਖੇਤਰ ਦੇ ਪਿੰਡ ਨੰਗਲਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਨੂੰ ਲੈ ਕੇ ਤਲਵੰਡੀ ਸਾਬੋ ਦੀ ਪੁਲਿਸ ਨੇ ਭਾਵੇਂ ਇਸ ਕੇਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ਼ ਲਿਆ ਸੀ ਪ੍ਰੰਤੂ ਇਸ ਮਾਮਲੇ ਪ੍ਰਤੀ ਕਿਸੇ ਵੀ ਪ੍ਰਕਾਰ ਦੀ ਕੋਈ ਬਹੁਤੀ ਜਾਂਚ ਪੜਤਾਲ ਨਹੀਂ ਸੀ ਕੀਤੀ ਗਈ ਪ੍ਰਤੂੰ ਹੁਣ �

Read Full Story: http://www.punjabinfoline.com/story/29128

Tuesday, May 29, 2018

ਗੁਰੂ ਰਾਮਦਾਸ ਗਰੁੱਪ ਆਫ ਇੰਸਟੀਚਿਊਟ ਰਾਮਾਂ ਮੰਡੀ ਵਿਖੇ ਕਰਵਾਇਆ ਸਰਟੀਫਿਕੇਟ ਵੰਡ ਸਮਾਰੋਹ

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਪੀ. ਐਮ. ਕੇ. ਵੀ. ਵਾਈ. ਦੇ ਤਹਿਤ ਚੱਲ ਰਹੀ ਸੰਸਥਾ ਗੁਰੂ ਰਾਮਦਾਸ ਗਰੁਪ ਆਫ ਇੰਸਟੀਚਿਊਟ ਰਾਮਾਂ ਮੰਡੀ ਵਿਖ਼ੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ।\r\nਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਹਿਲੇ ਸਥਾਨ ਤੇ ਰਹੀ ਵਿਦਿਆਰਥਣ ਗਗਨਦੀਪ ਕੌਰ ਪੁਤਰੀ ਸਤਪਾਲ ਸਿੰਘ ਪਿੰਡ ਲਾਲੇਆਣਾ, ਦੂਸਰੇ ਸਥਾਨ ਤੇ ਰਹਿਣ ਵਾਲੀ �

Read Full Story: http://www.punjabinfoline.com/story/29127

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਬੱਚਿਆਂ ਨੇ ਲਾਇਆ ਇੱਕ ਦਿਨਾਂ ਟੂਰ

\r\nਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਦਾ ਹਿਸਾਰ ਦੇ ਵਾਟਰ ਪਾਰਕ ਵਿਖੇ ਇੱਕ ਦਿਨਾ ਟੂਰ ਲਗਾਇਆ ਗਿਆ ਜਿਸ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ।\r\n ਉਕਤ ਟੂਰ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰ

Read Full Story: http://www.punjabinfoline.com/story/29126

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਤਲਵੰਡੀ ਸਾਬੋ ਦੁਆਰਾ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਗਈ ਸਟੇਸ਼ਨਰੀ

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਪ੍ਰਬੰਧਕਾਂ ਦੁਆਰਾ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਗਈ।\r\nਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਬੁਲਾਰੇ ਸ. ਦਵਿੰਦਰ ਸਿੰਘ ਖ਼ਾਲਸਾ ਡੀਸੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਤ ਹੀ ਜ਼ਰੂਰਤ

Read Full Story: http://www.punjabinfoline.com/story/29125

ਸ਼ਾਹਕੋਟ ਜਿਮਨੀ ਚੋਣ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਕਾਲੀਆਂ ਦਾ ਸਾਬਕਾ ਵਿਧਾਇਕ ਨੇ ਕੀਤਾ ਧੰਨਵਾਦ

\r\nਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- 28 ਮਈ ਨੂੰ ਸਮਾਪਤ ਹੋਈਆਂ ਸੂਬੇ ਦੀ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਜਿਮਨੀ ਚੋਣਾਂ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਉੱਥੇ ਰਹਿ ਕੇ ਅਕਾਲੀ ਭਾਜਪਾ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕ�

Read Full Story: http://www.punjabinfoline.com/story/29124

ਹੋਮ ਗਾਰਡਜ ਦੇ ਜਵਾਨਾਂ ਨੇ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਸੇਵਾਵਾਂ ਨਿਭਾਈਆਂ-ਆਈ.ਜੀ. ਰਾਏ

ਰਾਜਪੁਰਾ (ਰਾਜੇਸ਼ ਡਾਹਰਾ)\r\n\r\n ਪਟਿਆਲਾ ਰੇਂਜ ਦੇ ਆਈ.ਜੀ. ਸ. ਏ.ਐਸ. ਰਾਏ ਨੇ ਅੱਜ ਇਥੇ ਸੰਗਰੂਰ ਹੋਮ ਗਾਰਡਜ ਦੇ ਤਿੰਨ ਅਧਿਕਾਰੀਆਂ ਦਾ ਵਿਸ਼ੇਸ਼ ਸੇਵਾਵਾਂ ਲਈ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹੋਮ ਗਾਰਡਜ ਦੇ ਜ਼ਿਲ੍ਹਾ ਸੰਗਰੂਰ ਦੇ ਕਮਾਂਡੈਂਟ ਸ. ਰਾਏ ਸਿੰਘ ਧਾਲੀਵਾਲ ਵੀ ਮੌਜੂਦ ਸਨ। ਇਸ ਮੌਕੇ ਆਈ.ਜੀ. ਸ. ਰਾਏ ਨੇ ਸਬ ਡਵੀਜਨ ਸੁਨਾਮ ਦੇ ਕੰਪਨੀ ਇੰਚਾਰਜ ਮਨਿੰਦਰ ਅ

Read Full Story: http://www.punjabinfoline.com/story/29123

ਅਧਿਆਪਕ ਯੂਨੀਅਨ ਨੇ ਵਿਚਾਰੇ ਮਸਲੇ

ਸੰਗਰੂਰ, 29 ਮਈ (ਸਪਨਾ ਰਾਣੀ) - 3582 ਮਾਸਟਰ ਕਾਡਰ ਅਧਿਆਪਕ ਭਰਤੀ ਸੰਬੰਧੀ, ਅਧਿਆਪਕਾਂ ਦੀ ਨਿਯੁਕਤੀ ਪੱਤਰ ਦੀ ਮੰਗ ਨੰੂ ਮੁੱਖ ਰੱਖਦਿਆਂ ਲਿਖਤੀ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਜ਼ਿਲਾਵਾਰ ਮੀਟਿੰਗਾਂ ਦੀ ਲੜੀ ਤਹਿਤ ਅੱਜ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੰਗਰੂਰ ਜ਼ਿਲ੍ਹੇ ਦੇ ਵੱਖ-ਵੰਖ ਵਿਸ਼ੇ ਪਾਸ ਕਰ ਚੁੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਹਿੱਸਾ ਲਿਆ | ਯੂ�

Read Full Story: http://www.punjabinfoline.com/story/29122

Friday, May 25, 2018

ਸ਼ਾਹਕੋਟ ਹਲਕੇ ਦੇ ਚੋਣ ਪ੍ਰਚਾਰ ਦੌਰਾਨ ਸਾਬਕਾ ਵਿਧਾਇਕ ਸਿੱਧੂ ਨੇ ਘਰ ਘਰ ਮੰਗੀਆਂ ਵੋਟਾਂ, ਚੋਣਾਂ ਨੂੰ ਲੈ ਕੇ ਹੋਈ ਮੀਟਿੰਗ ਵਿੱਚ ਵੀ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 25 ਮਈ (ਗੁਰਜੰਟ ਸਿੰਘ ਨਥੇਹਾ)- 28 ਮਈ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਪੜਾਅ ਵਿੱਚ ਸਿਆਸੀ ਸਰਗਰਮੀਆਂ ਨੂੰ ਤੇਜ ਕਰਦਿਆਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਚੋਣ ਪ੍ਰਚਾਰ ਲਈ ਸ਼ਾਹਕੋਟ ਗਏ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅਕਾਲੀ ਭਾਜਪਾ ਉਮੀ�

Read Full Story: http://www.punjabinfoline.com/story/29121

ਗੁਰੂ ਕਾਸ਼ੀ ਸਕੂਲ ਮਲਕਾਣਾ 'ਚ ਪੌਦੇ ਲਗਾ ਕੇ ਮਨਾਇਆ ਬੱਚਿਆਂ ਦਾ ਜਨਮ ਦਿਨ

ਤਲਵੰਡੀ ਸਾਬੋ, 25 ਮਈ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਮਲਕਾਣਾ ਦੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਜਨਮ ਦਿਨ ਅਲੱਗ-ਅਲੱਗ ਤਰ੍ਹਾਂ ਨਾਲ ਮਨਾਉਣ ਦੀ ਪਾਈ ਜਾ ਰਹੀ ਨਵੀਂ ਪਿਰਤ ਨੂੰ ਅੱਗੇ ਤੋਰਦਿਆਂ ਅੱਜ ਲੜਕੀ ਗੁਰਪ੍ਰੀਤ ਕੌਰ ਦਾ ਜਨਮ ਦਿਨ ਸਕੂਲ ਵਿੱਚ ਪੌਦੇ ਲਗਾ ਕੇ ਅਤੇ ਬੱਚਿਆਂ ਨੂੰ ਧਰਮ ਦੇ ਨਾਲ ਜੋੜਨ ਦੇ ਮਕਸਦ ਨੂੰ ਲੈ ਕੇ ਉਹਨਾਂ ਨੂੰ ਧਾਰਮਿਕ ਪੁਸਤਕਾਂ ਭੇਂਟ ਕਰਕੇ �

Read Full Story: http://www.punjabinfoline.com/story/29120

Thursday, May 24, 2018

ਸਮਾਜਿਕ ਰੀਤੀ ਰਿਵਾਜਾਂ ਅਤੇ ਫਾਲਤੂ ਕੁਰੀਤੀਆਂ ਨੂੰ ਖਤਮ ਕਰਨ ਲਈ ਸਿੰਘਪੁਰਾ ਵਾਸੀਆਂ ਨੇ ਕੀਤੀ ਪਹਿਲਕਦਮੀ

ਤਲਵੰਡੀ ਸਾਬੋ, 24 ਮਈ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਦਿੱਤੇ "ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ" ਨਾਅਰੇ ਤਹਿਤ ਲੋਕਾਂ ਨੂੰ ਫਾਲਤੂ ਦੀਆਂ ਸਰਮਾਂ-ਰਿਵਾਜ਼ਾਂ ਤੋਂ ਬਾਹਰ ਕੱਢਣ ਅਤੇ ਇਹਨਾਂ ਪ੍ਰਤੀ ਜਾਗਰੂਕ ਕਰਨ ਲਈ ਅੱਜ ਨਜ਼ਦੀਕੀ ਪਿੰਡ ਸਿੰਘਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨੇ ਇਕ ਅਹਿਮ ਸਭਾ ਬੁਲਾਈ ਜਿਸ ਵਿੱਚ ਆਸ ਪਾਸ ਦ�

Read Full Story: http://www.punjabinfoline.com/story/29119

ਹਰਦੇਵ ਸਿੰਘ ਲਾਡੀ 'ਸ਼ੇਰੋਵਾਲੀਆ' ਦੇ ਹੱਕ ਵਿੱਚ ਖੁਸ਼ਬਾਜ਼ ਜਟਾਣਾ ਵੱਲੋਂ ਚੋਣ ਮੁਹਿੰਮ ਤੇਜ

ਤਲਵੰਡੀ ਸਾਬੋ, 24 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜਿਮਨੀ ਚੋਣ ਲਈ ਵੋਟਾਂ ਪੈਣ ਦਾ ਦਿਨ ਨੇੜੇ ਆ ਰਿਹਾ ਹੈ ਜਿਸਦੇ ਚਲਦਿਆਂ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਹੋਰ ਗਤੀਸ਼ੀਲ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਅਗਵਾ�

Read Full Story: http://www.punjabinfoline.com/story/29118

ਰਾਜਪੁਰਾ ਵਿਖੇ ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਦਾ ਆਯੋਜਨ 26 ਮਈ 2018 ਨੂੰ ਹੋਵੇਗਾ

ਰਾਜਪੁਰਾ 24 ਮਈ (ਰਾਜੇਸ਼ ਡਾਹਰਾ )\r\n ਰਾਜਪੁਰਾ ਵਿੱਚ ਪਹਿਲੀ ਵਾਰ ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਦਾ ਆਯੋਜਨ ਅੰਤਰਰਾਸ਼ਟਰੀ ਕ੍ਰਿਸ਼ਨ ਭਾਵਨਾਅੰਮ੍ਰਿਤ ਸੰਘ ਚੰਡੀਗੜ੍ਹ ਅਤੇ ਇਸਕਾਨ ਫੇਸਟੀਵਲ ਕਮੇਟੀ ਰਾਜਪੁਰਾ ਵੱਲੋਂ 26 ਮਈ 2018 ਦਿਨ ਸ਼ਨੀਵਾਰ ਨੂੰ ਕੀਤਾ ਜਾ ਰਿਹਾ ਹੈ l ਅੱਜ ਇਸ ਯਾਤਰਾ ਸਬੰਧੀ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦਾ ਆਯੋਜਨ ਸਥਾਨਕ ਬਹਾਵਲਪੁਰ ਭਵਨ ਵਿੱਚ ਸ੍ਰੀਮਾਨ ਅਕਿਨਚਨ

Read Full Story: http://www.punjabinfoline.com/story/29117

Wednesday, May 23, 2018

ਨਿਰਭੈ ਸਿੰਘ ਮਿਲਟੀ ਕੰਬੋਜ ਨੇ ਕੀਤਾ ਆਲ ਇੰਡੀਆ ਯੂਥ ਕਾਂਗਰਸ ਦੇ ਨਵ- ਨਿਯੁਕਤ ਪ੍ਰਧਾਨ ਸ੍ਰੀ ਕੇਸ਼ਵ ਚੰਦ ਯਾਦਵ ਦਾ ਸਨਮਾਨ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਸ੍ਰੀ ਨਿਰਭੈ ਸਿੰਘ ਮਿਲਟੀ ਕੰਬੋਜ਼ (PPCC ਮੈਂਬਰ) ਦੀ ਅਗਵਾਈ ਵਿੱਚ ਜਿਲ੍ਹਾ ਪਟਿਆਲਾ ਦੀ ਯੂਥ ਕਾਂਗਰਸ ਵੱਲੋਂ ਆਲ ਇੰਡੀਆ ਯੂਥ ਕਾਂਗਰਸ ਦੇ ਨਵ- ਨਿਯੁਕਤ ਪ੍ਰਧਾਨ ਸ੍ਰੀ ਕੇਸ਼ਵ ਚੰਦ ਯਾਦਵ ਦਾ ਦਿੱਲੀ ਵਿਖੇ ਅਹੁਦਾ ਸੰਭਾਲਣ ਉਪਰੰਤ ਸਨਮਾਨ ਕੀਤਾ ਜਿਥੇ ਵੱਡੀ ਸੰਖਿਆ ਵਿਚ ਪਾਰਟੀ ਵਰਕਰ ਮੌਜੂਦ ਸਨ ।\r\n ਨਵ-ਨਿਯੁਕਤ ਪ੍ਰਧਾਨ ਦੇ ਨਾਲ ਸ. ਨਿਰਭੈ ਸਿੰਘ ਮਿਲਟੀ ਕੰਬੋ�

Read Full Story: http://www.punjabinfoline.com/story/29116

Tuesday, May 22, 2018

ਆਈ.ਓ.ਸੀ. ਵੱਲੋਂ ਪੀ.ਆਰ.ਟੀ.ਸੀ. ਨਾਲ ਡੀਜ਼ਲ ਦੀਆ ਕੀਮਤਾਂ 'ਤੇ ਸਮਝੌਤਾ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਪੀ.ਆਰ.ਟੀ.ਸੀ. ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਅੱਜ ਡੀਜ਼ਲ ਦੀ ਖ਼ਰੀਦ \'ਤੇ 23 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਹੋਰ ਡਿਸਕਾਊਂਟ ਦੇਣ ਦਾ ਇਕਰਾਰ ਕੀਤਾ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ.ਸ਼ਰਮਾ ਦੀ ਹਾਜ਼ਰੀ ਵਿੱਚ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਨਾਰੰਗ ਅਤੇ ਆਈ.ੳ.ਸੀ. ਦੇ ਚੀਫ਼ ਡਵੀਜ਼ਨਲ ਇੰਸਟੀਚਿਊਸਨਲ ਬਿਜ਼ਨਸ ਦੇ ਜਨਰਲ ਮੈਨੇਜਰ ਸ੍ਰੀ

Read Full Story: http://www.punjabinfoline.com/story/29115

ਸਾਹਿਤ ਜਾਗਰਿਤੀ ਸਭਾ ਦੀ ਮਾਸਿਕ ਮਿਲਣੀ ਦੌਰਾਨ ਹੋਇਆ ਕਵੀ ਦਰਬਾਰ

ਰਾਮਾਂ ਮੰਡੀ 22 ਮਈ(ਬੁੱਟਰ)ਸਾਹਿਤਕ ਖੇਤਰ ਵਿੱਚ ਸਰਗਰਮ ਸਾਹਿਤ ਜਾਗਰਿਤੀ ਸਭਾ ਬਠਿੰਡਾ ਵੱਲੋਂ ਅਮਰਜੀਤ ਜੀਤ ਦੀ ਪ੍ਰਧਾਨਗੀ \'ਚ ਮਾਸਿਕ ਇਕੱਤਰਤਾ ਦੌਰਾਨ ਭਰਵਾਂ ਕਵੀ ਦਰਬਾਰ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੀ ਸਰਪ੍ਰਸਤੀ ਵਾਲ਼ੇ ਫੁਲਵਾੜੀ ਕਾਲਜ ਬਠਿੰਡਾ ਵਿਖੇ ਕਰਵਾਇਆ ਗਿਆ।ਸਭਾ ਦੇ ਪ੍ਰਧਾਨ ਅਮਰਜੀਤ ਜੀਤ ਨੇ ਹਾਜ਼ਰ ਅਦੀਬਾਂ ਦਾ ਭਾਵਪੂਰਤ ਸ਼ਬਦਾਂ ਨਾਲ਼ ਸਵਾਗਤ ਕੀਤਾ ।ਕਵੀ ਦਰਬਾਰ ਦੇ ਤਹ�

Read Full Story: http://www.punjabinfoline.com/story/29114

ਕੋ-ਆਪਰੇਟਿਵ ਬੈਂਕਾਂ ਅੱਗੇ ਭਾਕਿਯੂ ਤੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ, ਕਿਸਾਨਾਂ ਨੂੰ ਹੱਦ ਕਰਜਿਆਂ ਦੀ ਰਾਸ਼ੀ 13 ਹਜਾਰ ਪ੍ਰਤੀ ਏਕੜ ਕੀਤੀ

ਤਲਵੰਡੀ ਸਾਬੋ, 22 ਮਈ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਕਈ ਪਿੰਡਾਂ ਦੇ ਕਿਸਾਨਾਂ ਨੇ ਭਾਕਿਯੂ ਉਗਰਾਹਾਂ ਆਗੂ ਜਗਦੇਵ ਸਿੰਘ ਜੋਗੇਵਾਲਾ ਤੇ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਵਿੱਚ ਸਥਾਨਕ ਬੈਂਕ, ਮਲਕਾਣਾ ਤੇ ਸੀਂਗੋ ਮੰਡੀ ਦੀ ਸੈਂਟਰਲ ਕੋਆਪ੍ਰੇਟਿਵ ਬੈਂਕ ਅੱਗੇ ਬੈਂਕ ਵੱਲੋਂ ਖੇਤੀਬਾੜੀ ਦੇ ਨਵੇ ਹੱਦ ਕਰਜ਼ਿਆਂ ਦੀ ਰਾਸ਼ੀ ਨੂੰ ਘਟਾਉਣ ਨੂੰ ਲੈ ਕੇ ਬੈਂਕ ਅਧਿਕਾਰੀਆਂ ਖਿਲਾਫ ਜਬਰਦਸਤ ਰੋਸ ਪ੍

Read Full Story: http://www.punjabinfoline.com/story/29113

ਸਿੱਖਿਆ ਦੇ ਨਾਲ-ਨਾਲ ਨੈਤਿਕਤਾ ਪ੍ਰਤੀ ਸਿੱਖਿਅਤ ਹੋਣਾ ਵੀ ਜ਼ਰੂਰੀ ਹੈ- ਸ਼ਮਸ਼ੇਰ ਸਿੰਘ ਜਗਾ

ਤਲਵੰਡੀ ਸਾਬੋ, 22 ਮਈ (ਗੁਰਜੰਟ ਸਿੰਘ ਨਥੇਹਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਕੂਲੀ ਵਿਦਿਆਰਥੀਆਂ ਅੰਦਰੋਂ ਖਤਮ ਹੋ ਚੁੱਕੀਆਂ ਨੈਤਿਕ ਕਦਰਾਂ ਨੂੰ ਮੁੜ ਸੁਰਜੀਤ ਕਰਨ ਦੇ ਵੱਡੇ ਉਪਰਾਲੇ ਤਹਿਤ ਸਰਕਾਰੀ ਹਾਈ ਸਕੂਲ ਨਥੇਹਾ ਦੇ ਵਿਦਿਅਆਰਥੀਆਂ ਨੂੰ ਨੈਤਿਕ ਸਿੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਸਟੱਡੀ ਸਰਕਲ ਦੇ ਬੁਲਾਰੇ ਪੁਲਿਸ ਇੰਸਪੈਕ�

Read Full Story: http://www.punjabinfoline.com/story/29112

Sunday, May 20, 2018

ਸ਼ਾਹਕੋਟ ਜਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਬੜੀ ਸ਼ਾਨ ਨਾਲ ਜਿੱਤੇਗਾ- ਡਾ ਗੁਰਮੇਲ ਸਿੰਘ ਘਈ

ਤਲਵੰਡੀ ਸਾਬੋ, 20 ਮਈ (ਗੁਰਜੰਟ ਸਿੰਘ ਨਥੇਹਾ)- ਸ਼ਾਹਕੋਟ ਜਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬੜੇ ਹੀ ਸ਼ਾਨ ਨਾਲ ਜਿੱਤੇਗਾ ਅਤੇ ਨਾਇਬ ਸਿੰਘ ਕੋਹਾੜ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਕਿਉਂਕਿ ਕਾਂਗਰਸ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਬ੍ਰਿਜ ਭੁਪਿੰਦਰ ਸਿੰਘ ਲਾਲੀ ਅਤੇ ਹੋਰ ਵੀ ਕਈ ਕਾਂਗਰਸੀ ਆਗੂਆਂ ਦਾ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਉ�

Read Full Story: http://www.punjabinfoline.com/story/29111

ਸਾਦੇ ਵਿਆਹ ਸਾਦੇ ਭੋਗ ਪਾਉਣ ਦਾ ਪਿੰਡ ਲੇਲੇਵਾਲਾ ਵਾਸੀਆਂ ਨੇ ਕੀਤਾ ਸਮਰਥਨ, ਪਿੰਡ ਵਾਸੀਆਂ ਨੇ ਉਪਰਾਲਿਆਂ ਦੀ ਕੀਤੀ ਸ਼ਲਾਘਾ

ਤਲਵੰਡੀ ਸਾਬੋ, 20 ਮਈ (ਗੁਰਜੰਟ ਸਿੰਘ ਨਥੇਹਾ)- ਭਗਤ ਸਿੰਘ ਨਸ਼ਾ ਵਿਰੋਧੀ ਮੰਚ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਿਸੇ ਪ੍ਰਾਣੀ ਦੇ ਪ੍ਰਲੋਕ ਸਧਾਰ ਜਾਣ ਤੋਂ ਬਾਅਦ ਕੀਤੀਆਂ ਜਾਣ ਵਾਲੀਆਂ ਰਸਮਾਂ ਮੌਕੇ ਖਰਚਿਆਂ ਨੂੰ ਘਟਾਉਣ ਅਤੇ ਹੋਰ ਸਮਾਜਿਕ ਬੁਰਾਈਆਂ ਤੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਲੇਲੇਵਾਲਾ ਵਿਖੇ ਇੱਕ ਸਾਦੇ

Read Full Story: http://www.punjabinfoline.com/story/29110

ਟੋਲ ਤੋਂ ਛੋਟ ਲੈਣ ਲਈ ਨੇੜਲੇ ਪਿੰਡਾਂ ਦੇ ਲੋਕਾਂ ਲਾਇਆਂ ਧਰਨਾ

ਭਵਾਨੀਗੜ 20 ਮਈ (ਗੁਰਵਿੰਦਰ ਰੋਮੀ ਭਵਾਨੀਗੜ) ਕਾਲਾਝਾੜ ਟੋਲ ਬੈਰੀਅਰ ਨੇੜਲੇ 10 ਪਿੰਡਾਂ ਦੇ ਲੋਕਾਂ ਨੇ ਉਨਾਂ ਲਈ ਟੋਲ ਪੂਰੀ ਤਰਾਂ ਮੁਫਤ ਕਰਨ ਦੀ ਮੰਗ ਕਰਦਿਆਂ ਐਤਵਾਰ ਨੂੰ ਸੀਪੀਆਈ (ਐਮ) ਦੇ ਜਿਲਾ ਜਰਨਲ ਸਕੱਤਰ ਕਾਮਰੇਡ ਭੂਪ ਚੰਦ ਚੰਨੋ ਦੀ ਅਗਵਾਈ ਹੇਠ ਟੋਲ ਪਲਾਜਾ ਕਾਲਾਝਾੜ 'ਤੇ ਧਰਨਾ ਦਿੱਤਾ। ਧਰਨੇ ਦੋਰਾਨ ਕਿਸਾਨ ਸਭਾ,ਖੇਤ ਮਜਦੂਰ,ਟਰਾਂਸਪੋਰਟ ਟੈਂਪੂ ਯੂਨੀਅਨ ਸਮੇਤ ਭਾਰਤੀ ਕਿਸਾਨ ਯ�

Read Full Story: http://www.punjabinfoline.com/story/29109

ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਨਾਗਰਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ

ਭਵਾਨੀਗੜ 20 ਮਈ {ਗੁਰਵਿੰਦਰ ਰੋਮੀ ਭਵਾਨੀਗੜ} ਪਿੰਡ ਨਾਗਰਾ ਦੇ ਇੱਕ ਕਰਜ਼ਈ ਕਿਸਾਨ ਨੇ ਜਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਥਾਣਾ ਭਵਾਨੀਗੜ ਦੇ ਏਐਸਆਈ ਸੰਤੋਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਕਿਸਾਨ ਜਗਸੀਰ ਸਿੰਘ {23} ਪੁੱਤਰ ਰਘਵੀਰ ਸਿੰਘ ਵਾਸੀ ਨਾਗਰਾ ਦੇ ਸਿਰ ਕਰੀਬ 8 ਲੱਖ ਦਾ ਕਰਜ਼ ਸੀ ਜਿਸ ਕਰਕੇ ਉਸਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ�

Read Full Story: http://www.punjabinfoline.com/story/29108

Saturday, May 19, 2018

ਸਿਵ ਸੈਨਾ ਹਿੰਦੁਸਤਾਨ ਵੱਲੋ ਰੁਬਿਕਾ ਗੋਇਲ ਨੂੰ ਆਈ.ਏ.ਐਸ ਬਣਨ ਤੇ ਦਿੱਤਾ ਸਨਮਾਨ ਚਿਨ੍ਹ

ਧੂਰੀ,18 ਮਈ (ਮਹੇਸ਼) ਪ੍ਰਦੀਪ ਵਰਮਾ ਪ੍ਰਧਾਨ ਹਿੰਦੁਸਤਾਨ ਵਿਦਿਆਰਥੀ ਸੈਨਾ ਅਤੇ ਰਾਜਬੀਰ ਕੋਰ ਵਰਮਾ ਪੰਜਾਬ ਪ੍ਰਦੇਸ ਮਹਾਸਚਿਵ ਵੱਲੋ ਅਜ ਮਿਸ ਰੁਬਿਕਾ ਗੋਇਲ ਨੂੰ ਆਈ.ਏ.ਐਸ ਬਣਨ ਸਰੋਪਾ ਪਾ ਕੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਦੀਪ ਵਰਮਾ ਪ੍ਰਧਾਨ ਹਿੰਦੁਸਤਾਨ ਵਿਦਿਆਰਥੀ ਸੈਨਾ ਵਲੋ ਮਿਸ ਰੁਬਿਕਾ ਗੋਇਲ ਜੀ ਦੇ ਮਾਤਾ-ਪਿਤਾ ਜੀ ਨੂੰ ਵੀ ਵਧਾਈ ਦਿਤੀ ਜਿਨ੍ਹਾਂ ਦੀ ਮਿਹਨਤ �

Read Full Story: http://www.punjabinfoline.com/story/29107

Friday, May 18, 2018

ਮਾਮੇ ਦੀ ਕਰਤੂਤ ਨੇ ਨਾਬਾਲਗ ਭਾਣਜਾ ਪਹੁੰਚਾਇਆ ਹਸਪਤਾਲ, ਢਾਬਾ ਮਾਲਕ ਤੇ ਕਰਿੰਦਿਆਂ ਦੇ ਢਾਬਾ ਛੱਡ ਜਾਣ 'ਤੇ ਉੱਠ ਰਹੇ ਨੇ ਸਵਾਲ

ਤਲਵੰਡੀ ਸਾਬੋ, 18 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਮੌੜ ਰੋਡ \'ਤੇ ਬਣੇ ਇੱਕ ਢਾਬੇ ਦੇ ਮਾਲਕ ਵੱਲੋਂ ਆਪਣੇ ਹੀ ਨਾਬਾਲਗ ਭਾਣਜੇ ਨਾਲ ਕੁਕਰਮ ਕਰਨ \'ਤੇ ਜਿੱਥੇ ਉਕਤ ਦੋਸ਼ੀ ਨੂੰ ਜੇਲ ਦੀ ਹਵਾ ਖਾਣੀ ਪੈ ਰਹੀ ਹੈ ਉੱਥੇ ਹਾਲ ਦੀ ਘੜੀ ਢਾਬੇ ਦੇ ਬਾਕੀ ਕਰਿੰਦਿਆਂ ਦੇ ਢਾਬਾ ਛੱਡ ਕੇ ਜਾਣ \'ਤੇ ਵੀ ਸਵਾਲੀਆ ਚਿੰਨ੍ ਲੱਗ ਰਹੇ ਹਨ। ਇਸ ਘਟਨਾ ਪ੍ਰਤੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਨੱਤ ਦ�

Read Full Story: http://www.punjabinfoline.com/story/29106

ਕਿਸਾਨਾਂ ਨੂੰ ਹੱਦ ਕਰਜ਼ਾ ਘੱਟ ਮਿਲਣ ਦੇ ਰੋਸ ਵਜੋਂ ਲਗਾਏ ਸਹਿਕਾਰੀ ਬੈਕਾਂ ਮੂਹਰੇ ਧਰਨੇ

ਤਲਵੰਡੀ ਸਾਬੋ, 18 ਮਈ (ਗੁਰਜੰਟ ਸਿੰਘ ਨਥੇਹਾ)- ਕਿਸਾਨਾਂ ਨੂੰ ਫਸਲੀ ਹੱਦ ਕਰਜੇ ਘੱਟ ਦੇਣ ਦੇ ਰੋਸ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਸਹਿਕਾਰੀ ਕਰਮਚਾਰੀ ਯੂਨੀਅਨ ਵੱਲੋਂ ਤਲਵੰਡੀ ਸਾਬੋ ਅਤੇ ਸੀਂਗੋ ਮੰਡੀ ਦੀਆਂ ਕੋ-ਆਪਰੇਟਿਵ ਬੈਂਕਾਂ ਅੱਗੇ ਰੋਸ ਧਰਨਾ ਦਿੱਤਾ ਗਿਆ ਉਹਨਾਂ ਬੈਂਕ ਵੱਲੋਂ ਜਾਰੀ ਨਾਦਰਸ਼ਾਹੀ ਫਰਮਾਨ ਨੂੰ ਵਾਪਸ ਨਾ ਲੈਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦੀ ਚੇ

Read Full Story: http://www.punjabinfoline.com/story/29105

ਡਾਕ ਵਿਭਾਗ ਵੱਲੋਂ ਆਧਾਰ ਕਾਰਡ ਸੋਧ ਅਤੇ ਨਵੇਂ ਆਧਾਰ ਦੀ ਸੁਵਿਧਾ ਡਾਕ ਘਰਾਂ ਵਿੱਚ ਸ਼ੁਰ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਭਾਰਤੀ ਡਾਕ ਵਿਭਾਗ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਿਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਇੱਕ ਵੱਡਾ ਕਦਮ ਚੁੱਕਦੇ ਹੋਏ ਡਾਕ ਘਰਾਂ ਅੰਦਰ ਹੀ ਆਧਾਰ ਕਾਰਡ ਵਿੱਚ ਸੋਧ ਅਤੇ ਨਵੇਂ ਆਧਾਰ ਕਾਰਡ ਬਣਾਉਣ ਦੀ ਸੁਵਿਧਾ ਪ੍ਰਦਾਨ ਕੀਤੀ ਹੈ ਤਾਂ ਕਿ ਭਾਰਤੀ ਡਾਕ ਵਿਭਾਗ ਦੀ ਹਰ ਖੇਤਰ ਵਿੱਚ ਪਹੁੰਚ ਦਾ ਲਾਭ ਆਧਾਰ ਕਾਰਡ ਦੇ ਨਵੀਨੀਕਰਨ ਅਤੇ ਨਵੇਂ ਆਧਾਰ ਕਾਰਡ ਬਣਾਉਣ ਵਿੱਚ

Read Full Story: http://www.punjabinfoline.com/story/29104

ਸ੍ਰੀ ਗੁਰੂ ਅਰਜਨ ਦੇਵ ਜੀ ਬਾਰੇ ਸਿੱਖ ਕੌਮ 'ਚ ਸ਼ੰਕੇ ਪੈਦਾ ਕਰਨ ਵਾਲੇ ਨਰਾਇਣੂ ਸਾਧ ਨੂੰ ਸਰਕਾਰ ਜਲਦੀ ਸ਼ਲਾਖਾਂ ਪਿੱਛੇ ਸੁੱਟੇ- ਭਾਈ ਰਾਜਪਾਲ ਸਿੰਘ ਖਾਲਸਾ

ਤਲਵੰਡੀ ਸਾਬੋ, 18 ਮਈ (ਗੁਰਜੰਟ ਸਿੰਘ ਨਥੇਹਾ)- ਇੱਖ ਪਾਖੰਡੀ ਅਤੇ ਨਿੰਦਿਕ ਨਰਾਇਣ ਦਾਸ ਦੁਆਰਾ ਪੰਜਵੇਂ ਗੁਰੁ ਸ੍ਰੀ ਗੁਰੁ ਅਰਜੁਨ ਦੇਵ ਜੀ ਬਾਰੇ ਕਿੰਤੂ ਪ੍ਰੰਤੂ ਕਰਨ ਅਤੇ ਬੋਲ ਕੁਬੋਲ ਬੋਲਣ ਨਾਲ ਜਿੱਥੇ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਿਆ ਹੈ ਉੱਥੇ ਟੇਢੇ ਢੰਗ ਨਾਲ ਗੁਰੂ ਗ੍ਰੰਥ ਸਾਹਿਬ \'ਤੇ ਭਗਤ ਬਾਣੀ ਤਹਿਤ ਸ਼ੰਕਾ ਜਾਹਿਰ ਕੀਤੀ ਹੈ। ਅਜਿਹੇ ਪਾਖੰਡੀ ਨਾਰਾਇਣ�

Read Full Story: http://www.punjabinfoline.com/story/29103

Thursday, May 17, 2018

ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਮੈਰਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਦਸ ਵਿਦਿਆਰਥੀਆਂ ਦਾ ਹੋਇਆ ਸਨਮਾਨ

ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)- ਹੁਣੇ ਐਲਾਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਦਸ ਵਿਦਿਆਰਥੀਆਂ ਨੂੰ ਰਿਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ)ਵੱਲੋਂ ਅੱਜ ਸਨਮਾਨਿਤ ਕੀਤਾ ਗਿਆ। ਸਥਾਨਕ ਸੇਂਟ ਸੋਲਜ਼ਰ ਰੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕ�

Read Full Story: http://www.punjabinfoline.com/story/29102

18 ਸਾਲਾਂ ਦਾ ਹਰ ਨੌਜਵਾਨ 'ਘਰ-ਘਰ ਰੋਜ਼ਗਾਰ ਪੋਰਟਲ' 'ਤੇ ਆਪਣਾ ਨਾਮ ਦਰਜ ਕਰਵਾਏ-ਏ.ਡੀ.ਸੀ. (ਜੀ)

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਏ ਗਏ \'ਘਰ-ਘਰ ਰੋਜ਼ਗਾਰ ਪੋਰਟਲ\'www.ghargharrozgar.punjab.gov.in \'ਤੇ 18 ਸਾਲਾਂ ਦਾ ਹਰ ਨੌਜਵਾਨ ਆਪਣਾ ਨਾਮ ਦਰਜ ਕਰਵਾਏ ਤਾਂ ਕਿ ਉਸਨੂੰ ਸਰਕਾਰੀ ਤੇ ਗ਼ੈਰ-ਸਰਕਾਰ�

Read Full Story: http://www.punjabinfoline.com/story/29101

Monday, May 14, 2018

ਗੁਰੂ ਕਾਸ਼ੀ ਸਕੂਲ ਮਲਕਾਣਾ ਵਿਖੇ ਬੱਚਿਆਂ ਦਾ ਜਨਮ ਦਿਨ ਇਤਿਹਾਸਿਕ ਪੁਸਤਕਾਂ ਭੇਂਟ ਕਰਕੇ ਮਨਾਇਆ

ਤਲਵੰਡੀ ਸਾਬੋ, 14 ਮਈ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਮਲਕਾਣਾ ਵਿਖੇ ਬੀਤੇ ਸਮੇਂ ਤੋਂ ਵਿੱਦਿਆ ਦੇ ਖੇਤਰ \'ਚ ਨਾਮਣਾ ਖੱਟ ਚੁੱਕੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਜਨਮ ਦਿਨ ਗੁਰ ਇਤਿਹਾਸ ਨਾਲ ਸਬੰਧਿਤ ਕਿਤਾਬਾਂ ਭੇਂਟ ਕਰਕੇ ਮਨਾਉਣ ਦੀ ਨਵੀਂ ਪਿਰਤ ਪਾਈ ਜਾ ਰਹੀ ਹੈ। ਜਿਸ ਦੇ ਤਹਿਤ ਰਮਨਦੀਪ ਕੌਰ ਤੇ ਸਮਰ ਕੁਮਾਰ ਦਾ ਜਨਮ ਦਿਨ ਸਿੱਖ ਇਤਿਹਾਸ ਨਾਲ ਸਬੰਧਿਤ ਨਿੱਕੀਆਂ ਜਿੰ�

Read Full Story: http://www.punjabinfoline.com/story/29100

Saturday, May 12, 2018

ਸਹਾਇਕ ਧੰਦੇ ਅਪਣਾਉਣ ਦੀਆਂ ਇਛੁੱਕ ਬੀਬੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਕੋਸ਼ ਤੋਂ ਦੁਆਵਾਂਗੇ ਮਦੱਦ-ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬੀਤੇ ਸਮੇਂ ਵਿੱਚ ਸ਼ੁਰੂ ਕੀਤੀ ਗਈ ਸਮਾਜ ਮੁਹਿੰਮ \'ਨੰਨ੍ਹੀ ਛਾਂ\' ਤਹਿਤ ਇੱਕ ਸਮਾਗਮ ਅੱਜ ਤਲਵੰਡੀ ਸਾਬੋ ਦੇ ਚੱਠਾ ਪੈਲੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧ

Read Full Story: http://www.punjabinfoline.com/story/29099

ਸ਼੍ਰੋਮਣੀ ਕਮੇਟੀ ਚੋਣਾਂ ਜਿੱਤ ਲਓ ਇੱਕ ਹਫਤੇ 'ਚ ਅਕਾਲ ਤਖਤ ਅਜ਼ਾਦ ਹੋ ਜਾਵੇਗਾ-ਭਾਈ ਰਣਜੀਤ ਸਿੰਘ

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਅਜ਼ਾਦੀ ਨੂੰ ਲੈ ਕੇ ਪੰਥਿਕ ਅਕਾਲੀ ਲਹਿਰ ਜਥੇਬੰਦੀ ਦੇ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੁਆਰਾ ਮਾਲਵੇ ਖੇਤਰ ਦੀਆਂ ਸੁਹਿਰਦ ਸਿੱਖ ਸੰਗਤਾਂ ਅਤੇ ਪੰਥ ਦਰਦੀਆਂ ਨਾਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੇ ਗੁਰਦੁਆਰਾ ਸ੍ਰੀ ਗੁਰਦਰਸ਼ਨ ਪ੍ਰਕਾਸ਼ ਵ

Read Full Story: http://www.punjabinfoline.com/story/29098

Friday, May 11, 2018

ਸਰਕਾਰੀ ਸਕੂਲ ਨੰਗਲਾ ਵਿਖੇ ਕੀਤਾ ਗਿਆ ਐੱਮ ਆਰ ਟੀਕਾਕਰਨ

ਤਲਵੰਡੀ ਸਾਬੋ, 11ਮਈ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਦੇਸ਼ ਦੇ ਬੱਚਿਆਂ ਨੂੰ ਖ਼ਸਰਾ ਰੋਗ ਤੋਂ ਮੁਕੰਮਲ ਤੌਰ \'ਤੇ ਰੋਗ ਮੁਕਤ ਕਰਨ ਲਈ ਚਲਾਈ ਮੁਹਿੰਮ ਦੇ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਨੰਗਲਾ ਵਿਖੇ ਵਿਦਿਆਰਥੀਆਂ ਦੇ ਖ਼ਸਰਾ-ਰੂਬੇਲਾ ਦੇ ਟੀਕੇ ਲਗਵਾਏ ਗਏ।\r\nਇਸ ਦੇ ਸਬੰਧ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਸ. ਨਿਰਭੈ ਸਿੰਘ ਨੰਗਲਾ ਨੇ ਦੱਸਿਆ ਕਿ ਵ

Read Full Story: http://www.punjabinfoline.com/story/29097

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣਾ ਜਰੂਰੀ-ਡੀ. ਸੀ.

ਰਾਜਪੁਰਾ (ਰਾਜੇਸ਼ ਡਾਹਰਾ)\r\n\r\n\r\nਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਮਾਰ ਅਮਿਤ ਨੇ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ,ਨੌਕਰ,ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ �

Read Full Story: http://www.punjabinfoline.com/story/29096

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ-ਡੀ. ਸੀ.

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜਿਲਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸ�

Read Full Story: http://www.punjabinfoline.com/story/29095

ਵਿਆਹਾਂ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਪਟਾਕੇ ਵਜਾਉਣ, ਚਲਾਉਣ 'ਤੇ ਪਾਬੰਦੀ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਵਿਆਹਾਂ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ \'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਮੌਕੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ ਚਲਾਉਣ \'ਤੇ ਪਾਬੰਦੀ  ਲਗਾਈ  ਹੈ।\r\n ਖਾਸ ਕਰਕੇ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ \'ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ�

Read Full Story: http://www.punjabinfoline.com/story/29094

ਕੰਮ ਲਈ ਵਿਦੇਸ਼ ਜਾਣ ਵਾਲੇ ਨੌਜਵਾਨ ਭਾਰਤ ਸਰਕਾਰ ਕੋਲ ਰਜਿਸਟਰਡ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ :ਡੀ.ਸੀ.

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਵਿਦੇਸ਼ ਵਿੱਚ ਜਾ ਕੇ ਕੰਮ ਕਰਨ ਦੇ ਚਾਹਵਾਨ ਨੌਜਵਾਨ ਭਾਰਤ ਸਰਕਾਰ ਵੱਲੋਂ ਰਜਿਸਟਰਡ ਰਿਕਰੂਟਿੰਗ ਏਜੰਟਾਂ ਦੀਆਂ ਹੀ ਸੇਵਾਵਾਂ ਲੈਣ ਅਤੇ ਜੇਕਰ ਕੋਈ ਵਿਅਕਤੀ ਜਾ ਕੰਪਨੀ ਬਿਨਾਂ ਰਜਿਸਟਰ ਹੋਏ ਕਿਸੇ ਵਿਅਕਤੀ ਨੂੰ ਵਿਦੇਸ਼ ਵਿੱਚ ਕੰਮ ਲਈ ਭੇਜਣ ਦਾ ਯਤਨ ਕਰਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕਰਦੇ

Read Full Story: http://www.punjabinfoline.com/story/29093

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਹੁਣ ਤੱਕ 13 ਹਜ਼ਾਰ 99 ਲੋਕਾਂ ਨੇ ਲਿਆ ਲਾਭ : ਸਿਵਲ ਸਰਜਨ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਜ਼ਿਲ੍ਹੇ ਦੇ ਹੁਣ ਤੱਕ 1,65,776 ਪਰਿਵਾਰ ਸ਼ਾਮਲ ਹੋ ਚੁੱਕੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਸ਼੍ਰੀ ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਇਸ ਬੀਮਾ ਯੋਜਨਾ ਦਾ ਲਾਭ ਨ�

Read Full Story: http://www.punjabinfoline.com/story/29092

Thursday, May 10, 2018

ਖ਼ਾਲਸਾ ਪੰਥ ਨੂੰ ਦਰਪੇਸ਼ ਵਰਤਮਾਨ ਚਣੌਤੀਆਂ ਦਾ ਮੁਕਾਬਲਾ ਕਰਨ ਲਈ ਕੌਮੀ ਇਕਜੁਟਤਾ ਜ਼ਰੂਰੀ- ਗਿਆਨੀ ਗੁਰਬਚਨ ਸਿੰਘ

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਇਥੇ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ, ਬਾਬਾ ਦੀਪ ਸਿੰਘ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਵਿਖੇ ਜਥੇਦਾਰ ਬਾਬਾ ਚੇਤ ਸਿੰਘ ਅਤੇ ਜਥੇਦਾਰ ਬਾਬਾ ਸੰਤਾ ਸਿੰਘ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦ�

Read Full Story: http://www.punjabinfoline.com/story/29091

ਸ਼ਹੀਦ ਭਗਤ ਸਿੰਘ ਸਕੂਲ ਮਲਕਾਣਾ ਦਾ ਨਤੀਜ਼ਾ ਰਿਹਾ ਸਾਨਦਾਰ, ਅਮਨਦੀਪ ਕੌਰ ਨੇ ਬਣਾਈ ਮੈਰਿਟ 'ਚ ਵਿਸ਼ੇਸ਼ ਥਾਂ

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਦਸਵੀਂ ਜਮਾਤ ਦਾ ਨਤੀਜ਼ਾ ਐਲਾਨਿਆ ਗਿਆ ਜਿਸ ਅਨੁਸਾਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਲਕਾਣਾ ਦੇ ਬੱਚਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਜਿਸ ਤਹਿਤ ਸਕੂਲ ਦਾ ਨਤੀਜ਼ਾ ਸੌ ਫੀਸਦ ਰਿਹਾ।\r\nਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਸਿੱਧੂ ਨੇ ਨਤੀਜੇ ਬਾਬਤ ਦੱਸਿਆ ਕਿ ਉਹਨਾਂ �

Read Full Story: http://www.punjabinfoline.com/story/29090

ਫਾਲਤੂ ਰਸਮਾਂ 'ਤੇ ਕੀਤੇ ਜਾਂਦੇ ਫਾਲਤੂ ਖਰਚਿਆਂ ਤੋਂ ਬਚਣ ਲਈ ਪਿੰਡ ਰਾਈਆ ਦੇ ਲੋਕਾਂ ਨੂੰ ਕੀਤਾ ਜਾਗਰੂਕ

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਬਜ਼ੁਰਗਾਂ ਦੇ ਭੋਗ, ਵਿਆਹ-ਸ਼ਾਦੀਆਂ ਅਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਸਾਦਗੀ ਲਿਆਉਣ ਲਈ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਅਰੰਭੀ ਗਈ \'ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ\' ਲਹਿਰ ਦੇ ਤਹਿਤ ਅੱਜ ਤਲਵੰਡੀ ਸਾਬੋ ਦੇ ਪਿੰਡ ਰਾਈਆ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਵ

Read Full Story: http://www.punjabinfoline.com/story/29089

Wednesday, May 9, 2018

ਆਰ ਐਮ ਪੀ ਯੂਨੀਅਨ ਨੇ ਦਿੱਤਾ ਬਹੁਜਨ ਮੁਕਤੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ

ਤਲਵੰਡੀ ਸਾਬੋ, 9 ਮਈ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਇੱਕ ਮੰਗ ਪੱਤਰ ਬਹੁਜਨ ਮੁਕਤੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ ਜਗਸੀਰ ਸਿੰਘ ਫੂਸ ਮੰਡੀ ਲੋਕਸਭਾ ਉਮੀਦਵਾਰ ਜ਼ਿਲ੍ਹਾ ਪ੍ਰਧਾਨ ਨੂੰ ਬਲਾਕ ਪਧਾਨ ਡਾਕਟਰ ਗੁਰਮੇਲ ਸਿੰਘ ਘਈ ਨੇ ਦਿੱਤਾ। ਮੰਗ ਪੱਤਰ ਲੈਣ ਉਪਰੰਤ ਡਾ ਜਗਸੀਰ ਸਿੰਘ ਨੇ ਕਿਹਾ ਕਿ ਗਿਆਰਾਂ ਤਰੀਕ ਨੂੰ ਪਟਿਆਲੇ ਵਿਖੇ ਹੋ ਰਹੀ ਸਟੇਟ ਪੱਧਰ

Read Full Story: http://www.punjabinfoline.com/story/29088

ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਨਤੀਜਾ ਰਿਹਾ ਸੌ ਫੀਸਦੀ

ਤਲਵੰਡੀ ਸਾਬੋ, 9 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਗੁਰੂ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ। \r\nਇਸ ਸੰਬੰਧੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਵਿੱਚੋਂ 42 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ,

Read Full Story: http://www.punjabinfoline.com/story/29087

ਪੰਜਾਬ ਅੰਦਰ ਘੱਟ ਗਿਣਤੀਆਂ ਦੇ ਹੱਕ ਸੁਰੱਖਿਅਤ-ਰਾਜਾ

ਸੰਗਰੂਰ, 9 ਮਈ (ਸਪਨਾ ਰਾਣੀ)- ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਅਬਦੁਲ ਕਯੂਮ ਰਾਜਾ ਨੇ ਕਿਹਾ ਹੈ ਕਿ ਸੂਬੇ ਅੰਦਰ ਘੱਟ ਗਿਣਤੀਆਂ ਦੇ ਹੱਕ ਬਿਲਕੁਲ ਸੁਰੱਖਿਅਤ ਹਨ | ਸ੍ਰੀ ਰਾਜਾ ਅੱਜ ਇੱਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ੍ਰੀ ਗੁਰਬਿੰਦਰ ਸਿੰਘ ਚੀਮਾ ਐਡਵੋਕੇਟ ਦੇ ਦਫਤਰ ਵਿਖੇ ਪਹੁੰਚੇ ਹੋਏ ਸਨ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪਾਸ ਘੱਟ ਗਿ

Read Full Story: http://www.punjabinfoline.com/story/29086

ਸੰਗਰੂਰ ਵਿਚ ਰੌਸ਼ਨੀ ਸਕੀਮ ਅਤੇ ਪੰਘੂੜਾ ਸਕੀਮ ਤਹਿਤ ਪ੍ਰੋਗਰਾਮ ਹੋਵੇਗਾ

ਸੰਗਰੂਰ, 9 ਮਈ (ਸਪਨਾ ਰਾਣੀ)- ਸਥਾਨਕ ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਵਿਸ਼ਵ ਰੈੱਡ ਕਰਾਸ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਗਗਨ ਕੁੰਦਰਾ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖਾ ਨੇ ਸ਼ਿਰਕਤ ਕੀਤੀ | ਉਨ੍ਹਾਂ ਨਾਲ ਸ੍ਰੀਮਤੀ ਇਸਮਤ ਵਿਜੈ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾ�

Read Full Story: http://www.punjabinfoline.com/story/29085

ਗੋਲਡਨ ਅਰਥ ਸਕੂਲ ਵਿਚ ਸ਼ਾਨਦਾਰ ਰਿਹਾ ਜ਼ਿੰਮੇਵਾਰੀ ਵੰਡ ਸਮਾਰੋਹ

ਸੰਗਰੂਰ, 9 ਮਈ (ਸਪਨਾ ਰਾਣੀ)- ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਈ ਗਈ | ਸਮਾਰੋਹ ਵਿਚ ਸਕੂਲ ਦੇ ਚਾਰੇ ਹਾਊਸ \'ਅਜੀਤ ਹਾਊਸ\', \'ਅਟਾਰੀ ਹਾਊਸ\', \'ਨਲਵਾ ਹਾਊਸ\', ਅਤੇ \'ਰਣਜੀਤ ਹਾਊਸ\' ਦੇ ਵਿਦਿਆਰਥੀਆਂ ਨੇ ਆਪਣੇ -ਆਪਣੇ ਹਾਊਸ ਮੁਤਾਬਿਕ ਭਾਗ ਲਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਮਾਰਚ ਪਾਸਟ ਕਰ ਕੇ ਬਹੁਤ ਹੀ ਸੁੰਦਰ ਤੇ ਸਲੀਕੇ ਅਨੁਸਾਰ ਕੀਤੀ | ਇਸ ਭਾਵੁ�

Read Full Story: http://www.punjabinfoline.com/story/29084

ਜ਼ਿਲ੍ਹਾ ਸੰਗਰੂਰ ਵਿਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਤੋਂ ਕਿਸਾਨ ਦੁਖੀ

ਸੰਗਰੂਰ, 8 ਮਈ (ਸਪਨਾ ਰਾਣੀ)- ਜ਼ਿਲ੍ਹਾ ਸੰਗਰੂਰ ਵਿਚ ਨਕਲੀ ਖ਼ਾਦਾਂ ਅਤੇ ਨਕਲੀ ਕੀੜੇਮਾਰ ਦਵਾਈਆਂ ਤੋਂ ਪੀੜਤ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਨੰ ਹਰਕਤ ਵਿਚ ਆਉਣ ਦੀ ਅਪੀਲ ਕੀਤੀ ਹੈ | ਬਲਦੇਵ ਸਿੰਘ ਗਿੱਲ, ਰਣਜੀਤ ਸਿੰਘ ਸੰਧੂ ਅਤੇ ਗੁਰਮੇਲ ਸਿੰਘ ਭਵਾਨੀਗੜ੍ਹ ਨੇ ਕਿਹਾ ਹੈ ਕਿ ਮਾਰਕਿਟ ਵਿਚ ਨਕਲੀ ਕੀੜੇਮਾਰ ਦਵਾਈਆਂ, ਬੀਜਾਂ ਅਤੇ ਖਾਦਾਂ ਦੀ ਭਰਮਾਰ ਹੈ ਪਰ ਖੇਤੀਬਾੜੀ ਵਿਭਾਗ ਰਸਮੀ ਕਾਰਵ�

Read Full Story: http://www.punjabinfoline.com/story/29083

ਦਸਵੀਂ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੀਆਂ ਲੜਕੀਆਂ ਦੀ ਝੰਡੀ

ਸੰਗਰੂਰ, 9 ਮਈ (ਸਪਨਾ ਰਾਣੀ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2018 ਵਿਚ ਲਈ ਦਸਵੀਂ ਦੀ ਪ੍ਰੀਖਿਆ ਦੇ ਅੱਜ ਐਲਾਨੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ 19741 ਵਿਦਿਆਰਥੀਆਂ ਵਿਚੋਂ 12869 ਨੇ ਪਾਸ ਹੋਣ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜ਼ਿਲ੍ਹੇ ਨੇ 65.19 ਪਾਸ ਪ੍ਰਤੀਸ਼ਤਤਾ ਨਾਲ ਸੂਬੇ ਵਿਚ ਨੌਵਾਂ ਸਥਾਨ ਪ੍ਰਾਪਤ ਕੀਤਾ ਹੈ | ਜ਼ਿਲ੍ਹੇ ਦੇ 31 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ ਜਿਨ੍ਹਾਂ ਵਿਚੋਂ

Read Full Story: http://www.punjabinfoline.com/story/29082

ਡਿੱਪੂ ਯੂਨੀਅਨ ਦੇ ਆਗੂ ਆਪਣੀਆ ਮੰਗਾ ਸਬੰਧੀ ਮੰਤਰੀ ਨੂੰ ਮਿਲੇ

ਧੂਰੀ,8 ਮਈ (ਮਹੇਸ਼) ਡਿੱਪੂ ਯੂਨੀਅਨ ਦਾ ਇੱਕ ਵਫਦ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਆਪਣੀਆ ਮੰਗਾ ਨੂੰ ਲੈ ਕੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸਨ ਆਸੂ ਨੂੰ ਮਿਲਿਆ ਅਤੇ ਆਪਣੀਆ ਮੰਗਾ ਬਾਰੇ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ ਅਤੇ ਮੰਤਰੀ ਸਾਹਿਬ ਨੂੰ ਗੁਰਦਸਤਾ ਭੇਟ ਕੀਤਾ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਸਾਡੀਆਂ ਮੰਗਾ ਵਿੱਚ ਮੁੱਖ ਮੰਗ ਹਰ �

Read Full Story: http://www.punjabinfoline.com/story/29081

ਪਿੰਡ ਧਾਂਦਰਾ ਦੇ ਨੌਜਵਾਨ ਅ੍ਰੰਮਿਤ ਛਕ ਕੇ ਗੁਰੂ ਲੜ ਲੱਗੇ

ਧੂਰੀ,8 ਮਈ (ਮਹੇਸ਼) ਧੂਰੀ ਨੇੜਲੇ ਪਿੰਡ ਧਾਂਦਰਾ ਦੇ ਨੌਜਵਾਨਾ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੀਆ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤੋ ਪ੍ਰਭਾਵਿਤ ਹੋ ਕੇ 10 ਨੌਜਵਾਨਾ ਨੇ ਅੰਮਿ੍ਰਤ ਛਕ ਕੇ ਗੁਰੂ ਨਾਲ ਜੁੜੇ ਹਨ। ਅੰਮਿ੍ਰਤ ਛਕਣ ਵਾਲੇ ਨੌਜਵਾਨ ਜਗਰੂਪ ਸਿੰਘ ਸਾਬਕਾ ਮੈਂਬਰ,ਸੋਨੀ ਸਿੰਘ,ਸੇਰਾਂ ਸਿੰਘ,ਸਿਮਰਜੀਤ ਸਿੰਘ,ਕਾਲਾ ਸਿੰਘ,ਗੁਰੀ ਸਿੰਘ,ਸੁਖਦੇਵ ਸਿੰਘ,ਸੋਮ�

Read Full Story: http://www.punjabinfoline.com/story/29080

ਵਿਜੈਇੰਦਰ ਸਿੰਗਲਾ ਦੇ ਮੰਤਰੀ ਬਣਨ ਤੇ ਦਿੱਤੀ ਮੁਬਾਰਕਬਾਦ

ਧੂਰੀ,8 ਮਈ (ਮਹੇਸ਼) ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੈਬਨਿਟ ਵਿਚ ਕੀਤੇ ਗਏ ਵਿਸਥਾਰ ਵਿਚ ਹਲਕਾ ਸੰਗਰੂਰ ਤੋ ਐਮ.ਐਲ.ਏ ਵਿਜੈਇੰਦਰ ਸਿੰਗਲਾ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਤੇ ਜਿੱਥੇ ਸੰਗਰੂਰ ਹਲਕੇ ਦੇ ਲੋਕਾਂ ਵਿਚ ਭਾਰੀ ਖੱੁਸੀ ਦੀ ਲਹਿਰ ਪਾਈ ਜਾ ਰਹੀ ਜਾ ਰਹੀ ਹੈ। ਉੱਥੇ ਹੀ ਹਲਕਾ ਧੂਰੀ ਦੇ ਲੋਕਾਂ ਵਿਚ ਵੀ ਖੱੁਸੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਸ ਖੱੁਸੀ ਦੀ ਲਹਿਰ ਤੇ ਗੁਰਚਰਨ ਸਿੰ

Read Full Story: http://www.punjabinfoline.com/story/29079

ਕਾਂਗਰਸ ਸਰਕਾਰ ਹਰ ਪਾਸੀਓ ਫੈਲ ਸਾਬਤ ਹੋਈ ਬੀਬੀ ਹਰਪ੍ਰੀਤ ਬਰਨਾਲਾ

ਧੂਰੀ,8 ਮਈ (ਮਹੇਸ਼) ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਵੱਲੋਂ ਚੌਣਾ ਦੌਰਾਨ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਵੀ ਠੱਪ ਕਰ ਕੇ ਰੱਖ ਦਿੱਤਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਕੋਰ ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੇ ਪਿੰਡ ਕੱਕੜਵਾਲ ਆਪ�

Read Full Story: http://www.punjabinfoline.com/story/29078

ਸ਼ਹਿਰ ਅਤੇ ਪਿੰਡਾ ਦੇ ਵਿਕਾਸ ਕਾਰਜਾਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਖੰਗੂੜਾ

ਧੂਰੀ,8 ਮਈ (ਮਹੇਸ਼) ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਇੱਕ ਪਿੰਡ ਦਾ ਸਰਵ ਪੱਖੀ ਵਿਕਾਸ ਕਰਵਾਇਆ ਜਾਵੇਗਾ। ਇਨਾਂ ਵਿਚਾਰਾ ਦਾ ਪ੍ਰਗਟਾਵਾ ਧੂਰੀ ਤੋ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਧਰਮ-ਪਤਨੀ ਸਿਮਰਤ ਖੰਗੂੜਾ ਨੇ ਧੂਰੀ ਦੇ ਨੇੜਲੇ ਪਿੰਡ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲ�

Read Full Story: http://www.punjabinfoline.com/story/29077

Tuesday, May 8, 2018

ਐੱਫ ਐੱਸ ਡੀ ਸਕੂਲ ਜੋਧਪੁਰ ਵਿਖੇ ਐਮ ਆਰ ਵੈਕਸੀਨੇਸ਼ਨ ਤਹਿਤ ਲਗਾਏ ਟੀਕੇ

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਦੁਆਰਾ ਦੇਸ਼ ਨੂੰ ਖਸਰੇ ਤੋਂ ਮੁਕਤ ਦੇਸ਼ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਖੇਤਰ ਦੇ ਐੱਫ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖਰ ਵਿਖੇ ਸਕੂਲੀ ਬੱਚਿਆਂ ਨੂੰ ਮੀਜ਼ਲਜ਼ ਰੂਬੇਲਾ ਦੀ ਵੈਕਸੀਨ ਕੀਤੀ ਗਈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਭੇਜੀ ਗਈ ਟੀਮ ਵਿੱਚ ਸਿਹਤ ਸੁਪਰਵਾਈਜਰ ਹਰਬੰਸ ਕੌਰ ਅਤੇ ਹਰਪਾਲ

Read Full Story: http://www.punjabinfoline.com/story/29076

ਦਸਵੀਂ ਦੇ ਐਲਾਨੇ ਨਤੀਜੇ ਵਿੱਚ ਤਲਵੰਡੀ ਸਾਬੋ ਦੇ ਵਿਦਿਆਰਥੀ ਨੇ ਮੈਰਿਟ ਵਿੱਚ ਨਾਮ ਦਰਜ ਕਰਵਾਇਆ, ਸਾਫਟਵੇਅਰ ਇੰਜਨੀਅਰ ਬਣਨਾ ਚਾਹੁੰਦਾ ਹੈ ਪਰੇਸ਼ ਗੋਇਲ

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਸੈਂਟ ਸੋਲਜਰ ਰੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਆਪਣਾ ਨਾਮ ਮੈਰਿਟ ਵਿੱਚ ਦਰਜ ਕਰਵਾਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰੇਸ਼ ਗੋਇਲ ਨੇ ਪੰਜਾਬ ਭਰ ਵਿੱਚੋਂ 21ਵਾਂ ਰੈਂਕ ਹਾਸਲ ਕਰਕੇ 650 ਵਿੱਚੋਂ 618 ਅੰਕ ਹਾਸਲ ਕੀਤੇ ਹਨ। ਵਿਦਿਆਰਥ

Read Full Story: http://www.punjabinfoline.com/story/29075

ਬਾਰਵੀਂ ਜਮਾਤ ਦੇ ਐਲਾਨੇ ਮੁਕੰਮਲ ਨਤੀਜੇ ਮੁਤਾਬਿਕ ਖਾਲਸਾ ਸਕੂਲ ਦੀ ਵਿਦਿਆਰਥਣ ਮਨਜਿੰਦਰ ਕੌਰ ਸਮੁੱਚੇ ਜਿਲੇ ਬਠਿੰਡੇ ਚੋਂ ਆਈ ਅੱਵਲ

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਬੀਤੇ ਕੱਲ੍ਹ ਐਲਾਨੇ ਗਏ ਮੁਕੰਮਲ ਨਤੀਜੇ ਵਿੱਚ ਇਲਾਕੇ ਦੇ ਸਭ ਤੋਂ ਵੱਕਾਰੀ ਅਤੇ ਪੁਰਾਣੇ ਸਕੂਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੀ ਵਿਦਿਆਰਥਣ ਮਨਜਿੰਦਰ ਕੌਰ ਪੁੱਤਰੀ ਜੀਤ ਸਿੰਘ ਨੇ ਜਿਲਾ ਬਠਿੰਡਾ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ

Read Full Story: http://www.punjabinfoline.com/story/29074

Monday, May 7, 2018

ਨੇਕੀ ਦੇ ਗੁਰਦੁਆਰਾ ਨੁਮਾ ਗ੍ਰਹਿ ਤੋਂ ਪਾਵਨ ਸਰੂਪ ਸਤਿਕਾਰ ਸਹਿਤ ਲੈ ਆਉਣ ਦੀ ਸਿੰਘ ਸਾਹਿਬ ਨੇ ਕੀਤੀ ਸ਼ਲਾਘਾ

ਤਲਵੰਡੀ ਸਾਬੋ , 7 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨਾਂ ਤੋਂ ਗੁਰਬਾਣੀ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਰਨੇਕ ਸਿੰਘ ਨੇਕੀ ਦੇ ਨਿਊਜੀਲੈਂਡ ਸਥਿਤ ਨਿੱਜੀ ਗੁਰਦੁਆਰਾ ਸਾਹਿਬ ਤੋਂ ਨਿਊਜੀਲੈਂਡ ਦੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਸਹਿਤ ਲੈ ਆਉਣ ਦੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ ਕੀਤੀ ਹ�

Read Full Story: http://www.punjabinfoline.com/story/29073

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਰ ਮੀਟਿੰਗ ਹੋਈ

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਡਾ. ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਡਾ. ਗੁਰਨਾਮ ਸਿੰਘ ਖੋਖਰ ਦੀ ਧਰਮ ਪਤਨੀ ਡਾ. ਰਣਜੀਤ ਕੌਰ ਨੂੰ ਦੋ ਮਿੰੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।\r\nਮੀਟਿੰਗ ਵਿੱਚ ਐੱਸ. ਐੱਸ. ਓ ਤਲਵੰਡੀ ਸਾਬੋ ਡਾ. ਅਸਵਨੀ ਕੁਮਾਰ ਨੇ ਜਿੱਥ�

Read Full Story: http://www.punjabinfoline.com/story/29072

ਖਾਲਸਾ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਚੱਲ ਰਹੇ ਵਿਵਾਦ ਦੀ ਜਾਂਚ ਲਈ ਡੀ. ਈ. ਓ ਦਾ ਵਫਦ ਸਕੂਲ ਪੁੱਜਾ

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਮੈਂਟ ਵੱਲੋਂ ਬੀਤੇ ਸਮੇਂ ਵਿੱਚ ਸਕੂਲ ਵਿੱਚ ਕੰਮ ਕਰਦੇ ਅਣਏਡਿਡ ਅਧਿਆਪਕਾਂ ਨੂੰ ਨੌਕਰੀ ਤੋਂ ਫਾਰਿਗ ਕਰ ਦੇਣ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਪੈਦਾ ਹੋਏ ਵਿਵਾਦ ਦੇ ਚਲਦਿਆਂ ਕੁੱਝ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲ ਪ੍ਰਬੰਧਕਾਂ \'ਤੇ ਫੀਸਾਂ ਵਸੂਲਣ ਦੇ ਕਥਿਤ ਦੋਸ਼ ਲਾਉਣ ਉ

Read Full Story: http://www.punjabinfoline.com/story/29071

ਗੁਰੂ ਕਾਸ਼ੀ ਸਕੂਲ ਮਲਕਾਣਾ ਵਿਖੇ ਕਰਵਾਇਆ ਕੈਰੀਅਰ ਗਾਈਡੈਂਸ ਸਮਾਗਮ

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਪਬਲਿਕ ਸਕੂਲ ਮਲਕਾਣਾ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤਲਵੰਡੀ ਸਾਬੋ ਦੇ ਸਹਿਯੋਗ ਨਾਲ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਤੋਂ ਸ. ਚਰਨਜੀਤ ਸਿੰਘ ਮਵੀ, ਡਾ. ਸੁਰਜੀਤ ਸਿੰਘ, ਡਾ. ਇਬਾਰਤ ਖਾਨ ਨੇ ਵਿਸ਼ੇਸ਼ ਤੌਰ \'ਤੇ ਸ਼ਮੂਲੀਅਤ ਕੀਤੀ।\r\nਇਸ ਸਮਾਗਮ ਦੌਰਾਨ ਸਕੂ�

Read Full Story: http://www.punjabinfoline.com/story/29070

Sunday, May 6, 2018

ਦਿੱਲੀ ਮੈਟਰੋ ਵਿੱਚ ਸਿੱਖ ਨੂੰ ਕ੍ਰਿਪਾਨ ਨਾ ਲੈ ਜਾਣ ਦੇਣ 'ਤੇ ਵਫਦ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਮਿਲਿਆ

ਤਲਵੰਡੀ ਸਾਬੋ, 6 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਫਰ ਦੌਰਾਨ ਮੈਟਰੋ ਰੇਲਵੇ ਸਟੇਸ਼ਨ \'ਤੇ ਅੰਮ੍ਰਿਤਧਾਰੀ ਸਿੱਖ ਨੂੰ ਕ੍ਰਿਪਾਨ ਸਮੇਤ ਸਫਰ ਨਾ ਕਰਨ ਦੇਣ \'ਤੇ ਅੱਜ ਇੱਕ ਵਫਦ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਮੰਗ ਪੱਤਰ ਸੌਂਪਿਆ। ਭਾਈ ਗੁਰਦੀਪ ਸਿੰਘ ਰੋਮਾਣਾ ਨਾਮੀ ਸਿੰਘ ਨੇ ਤਖ਼ਤ ਸਾਹ

Read Full Story: http://www.punjabinfoline.com/story/29069

ਮਾਮਲਾ ਸੱਸ ਅਤੇ ਮਾਸੀ ਸੱਸ ਤੋਂ ਕਥਿਤ ਤੌਰ 'ਤੇ ਤੰਗ ਆ ਕੇ ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦਾ

ਤਲਵੰਡੀ ਸਾਬੋ, 6 ਮਈ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਚੱਠੇਵਾਲਾ ਵਿਖੇ ਅੱਠ ਸਾਲ ਪਹਿਲਾਂ ਪਿੰਡ ਭੈਣੀ ਬਾਘਾ ਤੋਂ ਵਿਆਹੀ ਲੜਕੀ ਸਰਬਜੀਤ ਕੌਰ ਵੱਲੋਂ ਬੀਤੇ ਦਿਨ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਤੋਂ ਬਾਅਦ ਮ੍ਰਿਤਕਾ ਦੇ ਭਰਾ ਦੇ ਬਿਆਨਾਂ \'ਤੇ ਮ੍ਰਿਤਕਾ ਦੀ ਸੱਸ ਅਤੇ ਮਾਸੀ ਸੱਸ ਖਿਲਾਫ ਦਰਜ ਕੀਤੇ ਮਾਮਲੇ ਉਪਰੰਤ ਕਈ ਦਿਨ ਲੰਘ ਜਾਣ ਦੇ ਬਾਵਜੂਦ ਵੀ ਉਨਾਂ ਦੀ �

Read Full Story: http://www.punjabinfoline.com/story/29068

ਲਾਈਨਮੈਨਾਂ ਨੇ ਰੈਗੂਲਰ ਹੋਣ ਲਈ ਸੂਬਾਈ ਮੀਟਿੰਗ 13 ਨੂੰ ਲਧਿਆਣਾ ਵਿਖੇ, ਲਾਈਨਮੈਨਾਂ ਨੂੰ ਦੋ ਸਾਲ ਦੇ ਕੰਟਰੈਕਟ ਦਾ ਸਮਾਂ ਪੂਰਾ ਹੋਣ 'ਤੇ ਸਰਕਾਰ ਤਰੁੰਤ ਰੇਗੂਲਰ ਕਰੇ-ਯੂਨੀਅਨ ਆਗੂ

ਤਲਵੰਡੀ ਸਾਬੋ, 6 ਮਈ (ਗੁਰਜੰਟ ਸਿੰਘ ਨਥੇਹਾ)- ਉਪ ਮੰਡਲ ਤਲਵੰਡੀ ਸਾਬੋ ਦੇ ਨਿਊ ਲਾਈਨਮੈਨ/ਐਸ. ਐਸ. ਏ. ਐਸੋਸੀਏਸ਼ਨ ਨੇ ਆਪਣੀ ਹੱਕੀ ਮੰਗ ਪੂਰਾ ਕਰਵਾਉਣ ਲਈ ਮੀਟਿੰਗ ਸੂਬਾਈ ਆਗੂ ਕੁਲਵਿੰਦਰ ਨਥੇਹਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਉਨ੍ਹਾਂ ਆਪਣੀ ਹੱਕੀ ਮੰਗ 1000 ਲਾਈਨਮੈਨਾਂ ਨੂੰ ਰੈਗੂਲਰ ਕਰਵਾਉਣ ਲਈ ਵਿਚਾਰਾਂ ਕੀਤੀਆਂ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੁਲਵਿੰਦਰ ਨਥੇਹਾ ਨੇ ਦੱਸਿਆ ਕ�

Read Full Story: http://www.punjabinfoline.com/story/29067

Saturday, May 5, 2018

ਲੱਗੇ ਸਕੂਲ ਦੌਰਾਨ ਪ੍ਰਿੰਸੀਪਲ ਦੇ ਦਫਤਰ ਵਿੱਚ ਦਾਖਲ ਹੋ ਕੇ ਹੰਗਾਮਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਕੂਲ ਵਫਦ ਐੱਸ. ਐੱਸ. ਪੀ ਨੂੰ ਮਿਲਿਆ

ਤਲਵੰਡੀ ਸਾਬੋ, 5ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਕੱਲ੍ਹ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਉੱਪਰ ਬੱਚਿਆਂ ਤੋਂ ਗੈਰ ਕਾਨੂੰਨੀ ਢੰਗ ਨਾਲ ਫੀਸਾਂ ਲੈਣ ਦੇ ਦੋਸ਼ ਲਾਉਂਦਿਆ ਮਾਪਿਆਂ ਵੱਲੋਂ ਲਾਏ ਧਰਨੇ ਦੌਰਾਨ ਕੁੱਝ ਵਿਅਕਤੀਆਂ ਵੱਲੋਂ ਸਕੂਲ ਪ੍ਰਿੰਸੀਪਲ ਦੇ ਦਫਤਰ ਅੰਦਰ ਦਾਖਲ ਹੋ ਕੇ ਸਕੂਲ ਸਮੇਂ ਦੌਰਾਨ ਹੰਗਾਮਾ ਕਰਨ ਵਾਲੇ ਵਿਅਕਤੀਆਂ ਵਿਰ�

Read Full Story: http://www.punjabinfoline.com/story/29066

ਦੋ ਸੱਸਾਂ ਦੀ ਸਤਾਈ ਵਿਆਹੁਤਾ ਮਿ੍ਤਕ ਔਰਤ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਤਲਵੰਡੀ ਸਾਬੋ ਅੱਗੇ ਅਣਮਿੱਥੇ ਸਮੇਂ ਤੱਕ ਧਰਨਾ 6 ਮਈ ਤੋਂ

ਤਲਵੰਡੀ ਸਾਬੋ, 5 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਚੱਠੇਵਾਲਾ ਦੀ ਵਿਆਹੁਤਾ ਔਰਤ ਸਰਬਜੀਤ ਕੌਰ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਲੈਣ ਉਪਰੰਤ ਭਾਵੇਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ਅਨੁਸਾਰ ਤਲਵੰਡੀ ਸਾਬੋ ਥਾਣੇ ਵਿੱਚ ਪਰਚਾ ਦਰਜ ਕਰ ਲਿਆ ਸੀ ਪ੍ਰੰਤੂ ਇਸ ਮਾਮਲੇ ਵਿੱਚ ਚਾਰ ਦਿਨ ਬੀਤ ਜਾਣ ਤੇ ਵੀ ਤਲਵੰ�

Read Full Story: http://www.punjabinfoline.com/story/29065

ਖਸਰਾ ਰੁਬੇਲਾ ਬੀਮਾਰੀਆਂ ਨੂੰ ਖਤਮ ਕਰਨ ਲਈ ਸਰਕਾਰੀ ਸਕੂਲ ਫੱਤਾ ਬਾਲੂ ਦੇ ਬੱਚਿਆਂ ਦੇ ਟੀਕੇ ਲਾਏ

ਤਲਵੰਡੀ ਸਾਬੋ, 5 ਮਈ (ਗੁਰਜੰਟ ਸਿੰਘ ਨਥੇਹਾ)- ਪਿੰਡ ਫੱਤਾ ਬਾਲੂ ਵਿਚ ਭਾਰਤ ਸਰਕਾਰ ਵੱਲੋ ਚਲਾਈ ਗਈ ਐਮ. ਆਰ. ਵੈਕਸੀਨੈਸ਼ਨ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਬੱਚਿਆਂ ਨੂੰ ਖਸਰਾ ਰੁਬੇਲਾ ਦੀਆਂ ਬੀਮਾਰੀਆਂ ਤੋਂ ਬਚਾਅ ਲਈ ਟੀਕੇ ਲਾਏ ਗਏ। ਇਸ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ 49 ਬੱਚਿਆਂ, ਮਿਡਲ ਸਕੂਲ ਦੇ 26 ਬੱਚੇ, ਪਿੰਡ ਫੱਤਾ ਬਾਲੂ ਦੇ ਹੋਰ 11 ਬੱਚੇ ਅਤੇ ਕੁੱਲ

Read Full Story: http://www.punjabinfoline.com/story/29064

ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ, ਲਾਇਸੰਸੀ ਹਥਿਆਰ ਦੀ ਦੁਰਵਰਤੋਂ ਰੋਕਣ ਲਈ ਸਰਕਾਰ ਨੇ ਕੀਤਾ ਅਹਿਮ ਉਪਰਾਲਾ

ਸੰਗਰੂਰ, 4 ਮਈ(ਸਪਨਾ ਰਾਣੀ):ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਸੰਗਰੂਰ ਵਿੱਚ ਵੀ ਅਸਲਾ ਧਾਰਕਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਸੰਗਰੂਰ ਵਿਖੇ ਹੁਣ ਤੱਕ 270 ਪ੍ਰਾਰਥੀਆਂ ਦੇ ਡੋਪ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਸੰਗਰੂਰ ਜ਼ਿਲੇ ਦੇ ਨਾਲ-ਨਾਲ ਪਟਿਆਲਾ, ਮਾਨਸਾ, ਬਰਨਾਲਾ ਅਤੇ ਮੁਹਾਲੀ ਆਦਿ

Read Full Story: http://www.punjabinfoline.com/story/29063

Friday, May 4, 2018

ਗਾਇਕਾ ਰੁਪਿੰਦਰ ਰੰਧਾਵਾ ਦੇ ਇਨਕਲਾਬੀ ਗੀਤ "ਧੀ ਦੀ ਪੁਕਾਰ" ਦਾ ਪੋਸਟਰ ਰਿਲੀਜ਼

ਤਲਵੰਡੀ ਸਾਬੋ, 4 ਮਈ (ਗੁਰਜੰਟ ਸਿੰਘ ਨਥੇਹਾ)- ਸਮਾਜ ਸੁਧਾਰਕ ਅਤੇ ਇਨਕਲਾਬੀ ਗੀਤਾਂ ਦੀ ਗਾਇਕਾ +2 ਦੀ ਵਿਦਿਆਰਥਣ ਰੁਪਿੰਦਰ ਰੰਧਾਵਾ ਦੇ ਗੀਤ \"ਧੀ ਦੀ ਪੁਕਾਰ\" ਦਾ ਪੋਸਟਰ ਅੱਜ ਸਥਾਨਕ ਖੰਡੇ ਵਾਲਾ ਚੌਂਕ ਵਿਖੇ ਅਮੇਜ਼ਿੰਗ ਫੋਟੋ ਗੈਲਰੀ ਤੇ ਰਿਲੀਜ ਕੀਤਾ ਗਿਆ। ਪੋਸਟਰ ਰਿਲੀਜ਼ ਕਰਨ ਮੌਕੇ ਗਾਇਕਾ ਰੁਪਿੰਦਰ ਰੰਧਾਵਾ ਨੇ ਦੱਸਿਆ ਕਿ ਗੀਤ ਨੂੰ ਉੱਚੀ ਸੁੱਚੀ ਸੋਚ ਦੇ ਮਾਲਕ ਅਤੇ ਇਨਕਲਾਬੀ ਗੀਤਾਂ ਦੇ

Read Full Story: http://www.punjabinfoline.com/story/29062

ਬੱਚਿਆਂ ਦੇ ਮਾਪਿਆਂ ਨੇ ਲਾਇਆ ਸਕੂਲ ਦੇ ਗੇਟ ਅੱਗੇ ਧਰਨਾ, ਮਾਮਲਾ ਬੱਚਿਆਂ ਤੋਂ ਨਜਾਇਜ ਤੌਰ 'ਤੇ ਫੀਸਾਂ ਵਸੂਲਣ ਦਾ

ਤਲਵੰਡੀ ਸਾਬੋ, 4 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਿਲਾਫ ਉਕਤ ਸਕੂਲ ਅੰਦਰ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਕੋਲੋਂ ਦਾਖਲੇ ਅਤੇ ਫੀਸਾਂ ਵਸੂਲਣ ਦੇ ਦੋਸ਼ ਲਾਉਂਦਿਆਂ ਸਕੂਲ ਦੇ ਗੇਟ ਅੱਗੇ ਧਰਨਾ ਲਾ ਦਿੱਤਾ ਅਤੇ ਸਕੂਲ ਪ੍ਰਬੰਧਕਾਂ ਖਿਲਾਫ ਨਾਅਰੇਬਾਜ਼ੀ ਕਰਦਿਆਂ ਲਈਆਂ ਗਈਆਂ ਫੀਸਾਂ ਵਾਪਿਸ ਕਰਨ ਦੀ ਮੰਗ ਕੀਤੀ। ਸਕੂਲ ਦੇ ਗੇਟ ਅੱਗੇ �

Read Full Story: http://www.punjabinfoline.com/story/29061

Thursday, May 3, 2018

ਸਰਕਾਰੀ ਹਾਈ ਸਕੂਲ ਚੱਠੇਵਾਲਾ ਨੂੰ ਕੀਤਾ ਨਲਕਾ ਦਾਨ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੁੱਝ ਨਾ ਕੁੱਝ ਦਾਨ ਕਰਨ ਦੀ ਪ੍ਰਵਿਰਤੀ ਚੱਲ ਰਹੀ ਹੈ। ਪਿਛਲੇ ਦਿਨੀਂ ਵੀ ਕਈ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲ ਨੂੰ ਦਾਨ ਕਰਨ ਦੀਆਂ ਖਬਰਾਂ ਸੁਰਖੀਆਂ ਵਿੱਚ ਆਈਆਂ ਹਨ। ਇਸ ਪ੍ਰਵਿਰਤੀ \'ਤੇ ਚਲਦਿਆਂ ਨਜ਼ਦੀਕੀ ਪਿੰਡ ਚੱਠੇਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਗਣਿਤ ਅਧਿਆਪਿਕਾ ਮੈਡਮ ਕਮਲ ਲਤਾ ਨੇ ਬੱਚਿ

Read Full Story: http://www.punjabinfoline.com/story/29060

ਆਈ. ਟੀ ਵਿੰਗ ਦੀ ਕਨਵੈਨਸ਼ਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਤਿਆਰੀ ਮੀਟਿੰਗ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ ਵਿੰਗ ਵੱਲੋਂ ਤਲਵੰਡੀ ਸਾਬੋ ਵਿਖੇ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਉਕਤ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ੋਸਲ ਮੀਡੀਆ ਨਾਲ ਜੁੜੇ ਵਰਕਰਾਂ ਦੀ ਇੱਕ ਮੀਟਿੰਗ ਇੱਥੇ ਹਲਕੇ ਦੇ ਸਾਬਕਾ ਅ�

Read Full Story: http://www.punjabinfoline.com/story/29059

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਸਾਹਿਤਕਾਰ ਡਾਕਟਰ ਗੁਰਨਾਮ ਸਿੰਘ ਖੋਖਰ ਨਾਲ ਦੁੱਖ ਦਾ ਪ੍ਰਗਟਾਵਾ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ ਦੇ ਵਿੱਤ ਸਕੱਤਰ ਡਾ. ਗੁਰਨਾਮ ਸਿੰਘ ਖੋਖਰ ਦੀ ਧਰਮ ਪਤਨੀ ਡਾ. ਰਣਜੀਤ ਕੌਰ ਦੀ ਬੀਤੇ ਦਿਨ ਹੋਈ ਮੌਤ ਤੋਂ ਬਾਅਦ ਬਲਾਕ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਅਤੇ ਸਾਹਿਤਕਾਰਾਂ ਵੱਲੋਂ ਡਾ. ਰਣਜੀਤ ਕੌਰ ਦਾ ਅਚਾਨਕ ਦਿਹਾਂਤ ਹੋਣ ਕਰਕੇ ਉਨ੍ਹਾਂ ਦੇ ਗ੍ਰਹਿ ਵਿੱਚ ਜਾ ਕੇ ਦੁੱਖ ਦਾ ਪ੍ਰਗਟਾਵਾ ਕੀਤ

Read Full Story: http://www.punjabinfoline.com/story/29058

ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਚੁੱਕਿਆ, ਜਾਮ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਕੀਤੀ ਨਾਅਰੇਬਾਜੀ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਆਪਣੀਆਂ ਹੱਕਾਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਜਾ ਰਹੀਆਂ ਜ਼ਿਲ੍ਹਾ ਮਾਨਸਾ ਦੀਆਂ ਆਂਗਨਵਾੜੀ ਮੁਲਾਜਮਾਂ ਨੂੰ ਤਲਵੰਡੀ ਸਾਬੋ ਵੱਲੋਂ ਰੋਕੇ ਜਾਣ \'ਤੇ ਰੋਸ ਵਿੱਚ ਮੁਲਾਜਮਾਂ ਨੇ ਤਲਵੰਡੀ ਸਾਬੋ ਦੇ ਥਾਣਾ ਚੌਂਕ ਵਿੱਚ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ �

Read Full Story: http://www.punjabinfoline.com/story/29057

ਦੋ ਸੱਸਾਂ ਦੀ ਸਤਾਈ ਵਿਅਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ \'ਤੇ ਦਾਜ ਦੀ ਮੰਗ ਕਰਨ ਅਤੇ ਤੰਗ ਪ੍ਰਸ਼ਾਨ ਕਰਨ ਦੇ ਚਲਦਿਆਂ ਇੱਕ ਵਿਆਹੁਤਾ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ।\r\nਜਾਣਕਾਰੀ ਮੁਤਾਬਿਕ ਪਿੰਡ ਭੈਣੀ ਬਾਘਾ ਦੇ ਤੇਜਾ ਸਿੰਘ ਦੀ ਲੜਕੀ ਸ�

Read Full Story: http://www.punjabinfoline.com/story/29056

Wednesday, May 2, 2018

ਵਿਸ਼ਵ ਡਾਨਸ ਦਿਵਸ ਤੇ ਬੱਚਿਆਂ ਦੇ ਕਰਵਾਏ ਮੁਕਾਬਲੇ

ਸੰਗਰੂਰ - 02 ਮਈ (ਸਪਨਾ ਰਾਣੀ) ਵਿਸ਼ਵ ਡਾਨਸ ਦਿਵਸ ਤੇ ਬਾਵਾ ਡਾਨਸ ਅਕੈਡਮੀ ਸੰਗਰੂਰ ਵੱਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਡੀਟੋਰੀਅਮ ਹਾਲ ਵਿਖੇ ਵਿੱਕੀ ਬਾਵਾ ਅਤੇ ਮੈਡਮ ਸੰਜਨਾ ਡਾਨਸ ਟੀਚਰ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੇ ਡਾਨਸ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਦਰਜਨਾਂ ਵੱਖ-ਵੱਖ ਸਕੂਲਾਂ ਦੇ ਸੈਂਕੜੇ ਬੱਚਿਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵ

Read Full Story: http://www.punjabinfoline.com/story/29055

ਜਬਰੀ ਗ੍ਰਿਫਤਾਰ ਕਰਨ ਨਾਲ ਸਘੰਰਸ਼ ਨੂੰ ਦਬਾਇਆ ਨਹੀਂ ਜਾ ਸਕਦਾ- ਸਤਵੰਤ ਕੌਰ

ਤਲਵੰਡੀ ਸਾਬੋ, 2 ਮਈ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਸੂਬਾਈ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਸਮੇਤ ਵਰਕਰਾਂ-ਹੈਲਪਰਾਂ ਨੂੰ ਗ੍ਰਿਫਤਾਰ ਕਰਨ ਨੂੰ ਲੈ ਕੇ ਤਲਵੰਡੀ ਸਾਬੋ ਦੀ ਬਲਾਕ ਪ੍ਰਧਾਨ ਸਤਵੰਤ ਕੌਰ, ਜਿਲ੍ਹਾ ਆਗੂ ਬਲਵੀਰ ਕੌਰ ਲਹਿਰੀ ਸਮੇਤ ਸਮੂਹ ਮੁਲਾਜਮਾਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਤੇ ਗ੍ਰਿਫਤਾਰ ਕੀਤੀਆਂ ਯੂਨੀਅਨ ਆਗੂਆਂ ਨੂੰ ਤਰੁੰਤ �

Read Full Story: http://www.punjabinfoline.com/story/29054

ਟਰੱਕ ਵਾਲੇ ਨੇ ਮਾਰੀ ਐਕਟਿਵਾ ਚਾਲਕ ਨੂੰ ਟੱਕਰ

ਤਰਨ ਤਾਰਨ (ਅਕਾਸ਼ ਜੋਸ਼ੀ) ੦੩ ਮਈ :- ਤਰਨ ਤਾਰਨ ਦੇ ਜੰਡਿਆਲਾ ਰੋਡ ਤੇ ਇਕ ਤੇਜ ਰਫਤਾਰ ਟਰੱਕ ਵਾਲੇ ਨੇ ਇਕ ਇਕ ਐਕਟਿਵਾ ਵਾਲੇ ਨੂੰ ਟੱਕਰ ਮਾਰਤੀ ਜਿਸ ਨਾਲ ਐਕਟਿਵਾ ਚਾਲਕ ਜਖ੍ਹਮੀ ਹੋ ਗਿਆ ਐਕਟਿਵਾ ਬੁਰੀ ਤਰ੍ਹਾ ਟੁੱਟ ਗਈ । ਜਾਣਕਾਰੀ ਦਿੰਦਿਆ ਐਕਟਿਵਾ ਚਾਲਕ ਮਾ.ਸ਼ਕਤੀ ਸ਼ਰਮਾ (ਪ੍ਰਧਾਨ ਬ੍ਰਾਹਮਣ ਸਭਾ) ਨੇ ਦੱਸਿਆ ਕਿ ਉਹ ਐਕਟਿਵਾ ਤੇ ਜਰੂਰੀ ਕੰਮ ਲਈ ਜਾ ਰਹੇ ਸਨ ਤਾ ਤੇਜ ਰਫਤਾਰ ਟਰੱਕ ਵਾਲੇ ਨੇ ਉਹ

Read Full Story: http://www.punjabinfoline.com/story/29053