Saturday, May 5, 2018

ਦੋ ਸੱਸਾਂ ਦੀ ਸਤਾਈ ਵਿਆਹੁਤਾ ਮਿ੍ਤਕ ਔਰਤ ਨੂੰ ਇਨਸਾਫ਼ ਦਿਵਾਉਣ ਲਈ ਥਾਣਾ ਤਲਵੰਡੀ ਸਾਬੋ ਅੱਗੇ ਅਣਮਿੱਥੇ ਸਮੇਂ ਤੱਕ ਧਰਨਾ 6 ਮਈ ਤੋਂ

ਤਲਵੰਡੀ ਸਾਬੋ, 5 ਮਈ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਚੱਠੇਵਾਲਾ ਦੀ ਵਿਆਹੁਤਾ ਔਰਤ ਸਰਬਜੀਤ ਕੌਰ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਲੈਣ ਉਪਰੰਤ ਭਾਵੇਂ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ਅਨੁਸਾਰ ਤਲਵੰਡੀ ਸਾਬੋ ਥਾਣੇ ਵਿੱਚ ਪਰਚਾ ਦਰਜ ਕਰ ਲਿਆ ਸੀ ਪ੍ਰੰਤੂ ਇਸ ਮਾਮਲੇ ਵਿੱਚ ਚਾਰ ਦਿਨ ਬੀਤ ਜਾਣ ਤੇ ਵੀ ਤਲਵੰ�

Read Full Story: http://www.punjabinfoline.com/story/29065