Thursday, May 3, 2018

ਆਈ. ਟੀ ਵਿੰਗ ਦੀ ਕਨਵੈਨਸ਼ਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਤਿਆਰੀ ਮੀਟਿੰਗ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ ਵਿੰਗ ਵੱਲੋਂ ਤਲਵੰਡੀ ਸਾਬੋ ਵਿਖੇ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਉਕਤ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ੋਸਲ ਮੀਡੀਆ ਨਾਲ ਜੁੜੇ ਵਰਕਰਾਂ ਦੀ ਇੱਕ ਮੀਟਿੰਗ ਇੱਥੇ ਹਲਕੇ ਦੇ ਸਾਬਕਾ ਅ�

Read Full Story: http://www.punjabinfoline.com/story/29059