Thursday, May 3, 2018

ਸਰਕਾਰੀ ਹਾਈ ਸਕੂਲ ਚੱਠੇਵਾਲਾ ਨੂੰ ਕੀਤਾ ਨਲਕਾ ਦਾਨ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੁੱਝ ਨਾ ਕੁੱਝ ਦਾਨ ਕਰਨ ਦੀ ਪ੍ਰਵਿਰਤੀ ਚੱਲ ਰਹੀ ਹੈ। ਪਿਛਲੇ ਦਿਨੀਂ ਵੀ ਕਈ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲ ਨੂੰ ਦਾਨ ਕਰਨ ਦੀਆਂ ਖਬਰਾਂ ਸੁਰਖੀਆਂ ਵਿੱਚ ਆਈਆਂ ਹਨ। ਇਸ ਪ੍ਰਵਿਰਤੀ \'ਤੇ ਚਲਦਿਆਂ ਨਜ਼ਦੀਕੀ ਪਿੰਡ ਚੱਠੇਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਗਣਿਤ ਅਧਿਆਪਿਕਾ ਮੈਡਮ ਕਮਲ ਲਤਾ ਨੇ ਬੱਚਿ

Read Full Story: http://www.punjabinfoline.com/story/29060