Sunday, May 20, 2018

ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਨਾਗਰਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ

ਭਵਾਨੀਗੜ 20 ਮਈ {ਗੁਰਵਿੰਦਰ ਰੋਮੀ ਭਵਾਨੀਗੜ} ਪਿੰਡ ਨਾਗਰਾ ਦੇ ਇੱਕ ਕਰਜ਼ਈ ਕਿਸਾਨ ਨੇ ਜਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਥਾਣਾ ਭਵਾਨੀਗੜ ਦੇ ਏਐਸਆਈ ਸੰਤੋਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਕਿਸਾਨ ਜਗਸੀਰ ਸਿੰਘ {23} ਪੁੱਤਰ ਰਘਵੀਰ ਸਿੰਘ ਵਾਸੀ ਨਾਗਰਾ ਦੇ ਸਿਰ ਕਰੀਬ 8 ਲੱਖ ਦਾ ਕਰਜ਼ ਸੀ ਜਿਸ ਕਰਕੇ ਉਸਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ�

Read Full Story: http://www.punjabinfoline.com/story/29108