Tuesday, May 29, 2018

ਅਧਿਆਪਕ ਯੂਨੀਅਨ ਨੇ ਵਿਚਾਰੇ ਮਸਲੇ

ਸੰਗਰੂਰ, 29 ਮਈ (ਸਪਨਾ ਰਾਣੀ) - 3582 ਮਾਸਟਰ ਕਾਡਰ ਅਧਿਆਪਕ ਭਰਤੀ ਸੰਬੰਧੀ, ਅਧਿਆਪਕਾਂ ਦੀ ਨਿਯੁਕਤੀ ਪੱਤਰ ਦੀ ਮੰਗ ਨੰੂ ਮੁੱਖ ਰੱਖਦਿਆਂ ਲਿਖਤੀ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਜ਼ਿਲਾਵਾਰ ਮੀਟਿੰਗਾਂ ਦੀ ਲੜੀ ਤਹਿਤ ਅੱਜ ਸੰਗਰੂਰ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੰਗਰੂਰ ਜ਼ਿਲ੍ਹੇ ਦੇ ਵੱਖ-ਵੰਖ ਵਿਸ਼ੇ ਪਾਸ ਕਰ ਚੁੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਹਿੱਸਾ ਲਿਆ | ਯੂ�

Read Full Story: http://www.punjabinfoline.com/story/29122