Friday, May 25, 2018

ਸ਼ਾਹਕੋਟ ਹਲਕੇ ਦੇ ਚੋਣ ਪ੍ਰਚਾਰ ਦੌਰਾਨ ਸਾਬਕਾ ਵਿਧਾਇਕ ਸਿੱਧੂ ਨੇ ਘਰ ਘਰ ਮੰਗੀਆਂ ਵੋਟਾਂ, ਚੋਣਾਂ ਨੂੰ ਲੈ ਕੇ ਹੋਈ ਮੀਟਿੰਗ ਵਿੱਚ ਵੀ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 25 ਮਈ (ਗੁਰਜੰਟ ਸਿੰਘ ਨਥੇਹਾ)- 28 ਮਈ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਪੜਾਅ ਵਿੱਚ ਸਿਆਸੀ ਸਰਗਰਮੀਆਂ ਨੂੰ ਤੇਜ ਕਰਦਿਆਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਚੋਣ ਪ੍ਰਚਾਰ ਲਈ ਸ਼ਾਹਕੋਟ ਗਏ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅਕਾਲੀ ਭਾਜਪਾ ਉਮੀ�

Read Full Story: http://www.punjabinfoline.com/story/29121