Tuesday, May 8, 2018

ਦਸਵੀਂ ਦੇ ਐਲਾਨੇ ਨਤੀਜੇ ਵਿੱਚ ਤਲਵੰਡੀ ਸਾਬੋ ਦੇ ਵਿਦਿਆਰਥੀ ਨੇ ਮੈਰਿਟ ਵਿੱਚ ਨਾਮ ਦਰਜ ਕਰਵਾਇਆ, ਸਾਫਟਵੇਅਰ ਇੰਜਨੀਅਰ ਬਣਨਾ ਚਾਹੁੰਦਾ ਹੈ ਪਰੇਸ਼ ਗੋਇਲ

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿੱਚ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਸੈਂਟ ਸੋਲਜਰ ਰੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਆਪਣਾ ਨਾਮ ਮੈਰਿਟ ਵਿੱਚ ਦਰਜ ਕਰਵਾਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰੇਸ਼ ਗੋਇਲ ਨੇ ਪੰਜਾਬ ਭਰ ਵਿੱਚੋਂ 21ਵਾਂ ਰੈਂਕ ਹਾਸਲ ਕਰਕੇ 650 ਵਿੱਚੋਂ 618 ਅੰਕ ਹਾਸਲ ਕੀਤੇ ਹਨ। ਵਿਦਿਆਰਥ

Read Full Story: http://www.punjabinfoline.com/story/29075