ਰਾਮਾਂ ਮੰਡੀ 22 ਮਈ(ਬੁੱਟਰ)ਸਾਹਿਤਕ ਖੇਤਰ ਵਿੱਚ ਸਰਗਰਮ ਸਾਹਿਤ ਜਾਗਰਿਤੀ ਸਭਾ ਬਠਿੰਡਾ ਵੱਲੋਂ ਅਮਰਜੀਤ ਜੀਤ ਦੀ ਪ੍ਰਧਾਨਗੀ \'ਚ ਮਾਸਿਕ ਇਕੱਤਰਤਾ ਦੌਰਾਨ ਭਰਵਾਂ ਕਵੀ ਦਰਬਾਰ ਪ੍ਰਿੰਸੀਪਲ ਜਗਦੀਸ਼ ਸਿੰਘ ਘਈ ਦੀ ਸਰਪ੍ਰਸਤੀ ਵਾਲ਼ੇ ਫੁਲਵਾੜੀ ਕਾਲਜ ਬਠਿੰਡਾ ਵਿਖੇ ਕਰਵਾਇਆ ਗਿਆ।ਸਭਾ ਦੇ ਪ੍ਰਧਾਨ ਅਮਰਜੀਤ ਜੀਤ ਨੇ ਹਾਜ਼ਰ ਅਦੀਬਾਂ ਦਾ ਭਾਵਪੂਰਤ ਸ਼ਬਦਾਂ ਨਾਲ਼ ਸਵਾਗਤ ਕੀਤਾ ।ਕਵੀ ਦਰਬਾਰ ਦੇ ਤਹ�