Saturday, June 9, 2018

ਝੋਨਾ 10 ਜੂਨ ਤੋਂ ਹੀ ਲਾਉਂਣ ਲਈ ਬਜਿੱਦ ਕਿਸਾਨ

ਭਵਾਨੀਗੜ੍ਹ 9 ਜੂਨ (ਗੁਰਵਿੰਦਰ ਰੋਮੀ ਭਵਾਨੀਗੜ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇੱਕ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿੱਖੇ ਹੋਈ।ਮੀਟਿੰਗ ਦੋਰਾਨ ਸੰਬੋਧਨ ਕਰਦਿਆਂ ਜਿਲਾ੍ਹ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਪਹਿਲਾਂ ਹੀ ਅਪਣੇ ਵਾਅਦਿਆਂ ਤੋਂ ਭੱਜ ਚੁੱਕੀ ਕੈਪਟਨ

Read Full Story: http://www.punjabinfoline.com/story/29159