Friday, June 22, 2018

ਪੁਲਿਸ ਨੇ 10 ਪੇਟੀਆਂ ਹਰਿਆਣਾ ਸਰਾਬ ਸਮੇਤ ਇੱਕ ਨੂੰ ਕੀਤਾ ਕਾਬੂ, ਦੂਜਾ ਫਰਾਰ, ਮਾਮਲਾ ਦਰਜ

ਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਹਰਿਆਣਾ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਦੋਂਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।\r\nਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਕੁਲਦ�

Read Full Story: http://www.punjabinfoline.com/story/29205