Tuesday, June 5, 2018

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਭਰਤੀ ਕੀਤੇ 1800 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਰਾਜਪੁਰਾ (ਰਾਜੇਸ਼ ਡਾਹਰਾ)\r\n ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ \'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ\' ਦੀ ਸੋਚ ਨੂੰ ਹੋਰ ਅੱਗੇ ਵਧਾਉਂਦਿਆਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਭਰਤੀ ਕੀਤੇ ਵੱਖ-ਵੱਖ ਸ਼੍ਰੇਣੀਆਂ ਦੇ 3683 ਯੋਗ ਕਰਮਚਾਰੀਆਂ ਵਿੱਚੋਂ 35 ਜਣਿਆਂ ਨੂੰ ਨਿਯੁਕਤੀ ਪੱਤਰ ਸੌਂਪੇ। ਜਦੋਂਕਿ ਅੱਜ ਇਥੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ

Read Full Story: http://www.punjabinfoline.com/story/29140