Friday, June 8, 2018

ਕਿਸਾਨਾਂ ਨੂੰ ਝੋਨੇ ਦੀ ਲਵਾਈ 20 ਜੂਨ ਤੋਂ ਕਰਨ ਦੀ ਅਪੀਲ

ਰਾਜਪੁਰਾ (ਰਾਜੇਸ਼ ਡਾਹਰਾ)\r\n\r\n                ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ, ਭੂਮੀ ਦੀ ਸਿਹਤ ਸੁਧਾਰਨ ਸਬੰਧੀ ਅਤੇ ਪਾਣੀ ਦੀ ਵਰਤੋਂ ਘੱਟ ਕਰਨ ਸਬੰਧੀ ਪੰਜਾਬ ਸਬ ਸੁਆਇਲ ਵਾਟਰ ਐਕਟ 2009 ਵਿੱਚ ਮਿਤੀ 19-04-2018 ਨੂੰ ਸੋਧ ਕਰਕੇ ਝੋਨੇ ਦੀ ਲਵਾਈ ਮਿਤੀ 20 ਜੂਨ ਤੋਂ ਕਰਨ �

Read Full Story: http://www.punjabinfoline.com/story/29156