Saturday, June 23, 2018

ਪੈਰਾਬਿਲਟ ਦੀ ਬਿਮਾਰੀ ਨਾਲ 40 ਏਕੜ ਫਸਲ ਹੋਈ ਤਬਾਹ, ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਤਲਵੰਡੀ ਸਾਬੋ, 23 ਜੂਨ (ਗੁਰਜੰਟ ਸਿੰਘ ਨਥੇਹਾ)- ਇੱਕ ਪਾਸੇ ਨਹਿਰੀ ਪਾਣੀ ਦੀ ਕਮੀ ਕਾਰਨ ਕਿਸਾਨਾਂ ਦੀ ਫਸਲ ਤਬਾਹ ਹੋ ਰਹੀ ਹੈ ਪ੍ਰੰਤੂ ਹੁਣ ਕੁਦਰਤ ਦੀ ਕਰੋਪੀ ਦੇ ਚਲਦਿਆਂ ਖੇਤਰ ਦੇ ਅਨੇਕਾਂ ਪਿੰਡਾਂ ਦੇ ਕਿਸਾਨਾਂ ਦੀ ਨਰਮੇ ਦੀ ਫਸਲ ਪੈਰਾਬਿਲਟ ਨਾਮੀ ਬਿਮਾਰੀ ਕਾਰਨ ਬਰਬਾਦ ਹੋ ਗਈ ਹੈ। ਕਿਸਾਨਾਂ ਦੁਆਰਾ ਖਰਾਬ ਹੋਈ ਫਸਲ ਦੀ ਗਿਰਦਾਵਰੀ ਕਰਵਾਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।\r\nਕਿਸਾਨ ਕੁ�

Read Full Story: http://www.punjabinfoline.com/story/29208