Monday, June 25, 2018

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਰਕਰ ਕਰਨਗੇ ਸ਼ਿਰਕਤ-ਸਾਬਕਾ ਵਿਧਾਇਕ ਸਿੱਧੂ

ਤਲਵੰਡੀ ਸਾਬੋ, 25 ਜੂਨ (ਗੁਰਜੰਟ ਸਿੰਘ ਨਥੇਹਾ)- ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ 26 ਜੂਨ ਨੂੰ ਉਲੀਕੇ ਗਏ ਜਿਲ੍ਹਾ ਪੱਧਰੀ ਧਰਨਿਆਂ ਦੀ ਲੜੀ ਵਿੱਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਾਏ ਜਾ ਰਹੇ ਵਿਸ਼ਾਲ ਧਰਨੇ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗ

Read Full Story: http://www.punjabinfoline.com/story/29214