Sunday, June 10, 2018

ਦਮਦਮਾ ਸਾਹਿਬ ਪ੍ਰੈਸ ਕਲੱਬ ਤਲਵੰਡੀ ਸਾਬੋ ਦੀ ਮੀਟਿੰਗ ਵਿੱਚ ਹੋਈਆਂ ਅਹਿਮ ਵਿਚਾਰਾਂ

ਤਲਵੰਡੀ ਸਾਬੋ, 10 ਜੂਨ (ਗੁਰਜੰਟ ਸਿੰਘ ਨਥੇਹਾ)- ਸਥਾਨਕ ਪੱਤਰਕਾਰਾਂ ਦੇ ਸੰਗਠਨ ਦਮਦਮਾ ਸਾਹਿਬ ਪ੍ਰੈੱਸ ਕਲੱਬ ਦੀ ਇੱਕ ਅਹਿਮ ਮੀਟਿੰਗ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਮਨੀ ਸਿੰਘ ਨਿਵਾਸ ਵਿਖੇ ਹੋਈ ਜਿਸ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰਾਂ ਕਰਨ ਤੋਂ ਇਲਾਵਾ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਇੱਕ ਸੱਭਿਆਚਾਰਕ ਅਤੇ ਪੁਸਤਕ ਮੇਲਾ ਕਰਵਾਉਣ ਦਾ ਮਤਾ ਪਾਸ ਕੀ�

Read Full Story: http://www.punjabinfoline.com/story/29162