Tuesday, June 5, 2018

ਘਰ-ਘਰ ਰੋਜ਼ਗਾਰ ਪੋਰਟਲ 'ਤੇ ਵੀ ਵਿਦੇਸ਼ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਹੋ ਸਕਦੇ ਹਨ ਰਜਿਸਟਡ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਪੰਜਾਬ ਵਾਸੀਆਂ ਨੂੰ ਵਿਦੇਸ਼ ਭੇਜਣ ਵਾਲੇ ਜਾਅਲੀ ਰਿਕਰੂਟਿੰਗ ਏਜੰਟਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਨੇ ਘਰ-ਘਰ ਰੋਜ਼ਗਾਰ ਪੋਰਟਲ ਉਪਰ ਵੀ ਵਿਦੇਸ਼ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਰਜਿਸਟਰ ਹੋਣ ਦੀ ਸੁਵਿਧਾ ਉਪਲਬਧ ਕਰਵਾਈ ਹੈ ਜੋ ਕਿ ਬਿਲਕੁਲ ਮੁਫ਼ਤ ਹੈ। �

Read Full Story: http://www.punjabinfoline.com/story/29141